ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਦੀ ਨੇ ਅਮਰੀਕੀ ਸੰਸਦ ਦੇ ਸਾਂਝੇ ਸੈਸ਼ਨ ’ਚ ਇਤਿਹਾਸਕ ਸੰਬੋਧਨ ਦੌਰਾਨ ਸੰਯੁਕਤ ਰਾਸ਼ਟਰ ਸਣੇ ਬਹੁਪੱਖੀ ਸੰਸਥਾਵਾਂ ’ਚ ਸੁਧਾਰਾਂ ’ਤੇ ਜ਼ੋਰ ਦਿੱਤਾ

10:25 PM Jun 29, 2023 IST

ਵਾਸ਼ਿੰਗਟਨ, 23 ਜੂਨ

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਯੁਕਤ ਰਾਸ਼ਟਰ ਸਮੇਤ ਬਹੁਪੱਖੀ ਸੰਸਥਾਵਾਂ ਵਿਚ ਸੁਧਾਰਾਂ ਦੀ ਜ਼ੋਰਦਾਰ ਵਕਾਲਤ ਕੀਤੀ। ਅਮਰੀਕਾ ਨਾਲ ਭਾਰਤ ਦੇ ਸਬੰਧਾਂ ਬਾਰੇ ਬੇਬਾਕੀ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਦੋਵਾਂ ਦੇਸ਼ਾਂ ਦੇ ਸਬੰਧਾਂ ਲਈ ਨਵੀਂ ਸਵੇਰ ਹੈ, ਜੋ ਨਾ ਸਿਰਫ਼ ਉਨ੍ਹਾਂ ਦੀ, ਸਗੋਂ ਪੂਰੀ ਦੁਨੀਆ ਦੀ ਕਿਸਮਤ ਨੂੰ ਨਵਾਂ ਰੂਪ ਦੇਵੇਗੀ। ਸ੍ਰੀ ਮੋਦੀ ਦੂਜੀ ਵਾਰ ਅਮਰੀਕੀ ਕਾਂਗਰਸ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਬਣ ਗਏ।

Advertisement
Advertisement
Tags :
ਅਮਰੀਕੀਇਤਿਹਾਸਕਸੰਸਥਾਵਾਂਸੰਸਦਸੰਬੋਧਨਸੰਯੁਕਤਸਾਂਝੇਸੁਧਾਰਾਂਸੈਸ਼ਨਜ਼ੋਰਦਿੱਤਾਦੌਰਾਨਬਹੁਪੱਖੀਮੋਦੀਰਾਸ਼ਟਰ
Advertisement