ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਿਉਹਾਰੀ ਸੀਜ਼ਨ ਦੌਰਾਨ ਜ਼ਰੂਰੀ ਵਸਤਾਂ ਦੀਆਂ ਕੀਮਤਾਂ ‘ਅਸਮਾਨ ਛੂਹਣ’ ਲੱਗੀਆਂ

07:38 PM Oct 18, 2023 IST

ਨਵੀਂ ਦਿੱਲੀ, 18 ਅਕਤੂਬਰ
ਕਾਂਗਰਸ ਨੇ ਇਥੇ ਜ਼ਰੂਰੀ ਵਸਤੂਆਂ ਦੀਆਂ 'ਅਸਮਾਨ ਛੂਹ ਰਹੀਆਂ ਕੀਮਤਾਂ' ਨੂੰ ਲੈ ਕੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋੜੀਂਦਾ ਸੀ ਕਿ ਮਹਿੰਗਾਈ ’ਤੇ ਕਾਬੂ ਪਾਇਆ ਜਾਂਦਾ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਹਿੰਗਾਈ ’ਤੇ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਲ ਅਸਫਲ ਰਹੇ ਹਨ। ਐਕਸ 'ਤੇ ਹਿੰਦੀ 'ਚ ਕਣਕ ਦੀਆਂ ਵਧਦੀਆਂ ਕੀਮਤਾਂ 'ਤੇ ਮੀਡੀਆ ਰਿਪੋਰਟ ਸਾਂਝੀ ਕਰਦਿਆਂ ਰਮੇਸ਼ ਨੇ ਕਿਹਾ ਕਿ ਅੰਕੜਿਆਂ ਨਾਲ ਖੇਡਣ ਦੇ ਬਾਵਜੂਦ ਹਰ ਰੋਜ਼ 'ਮੋਦੀ ਦੀ ਬਣੀ ਮਹਿੰਗਾਈ' ਦੀਆਂ ਖ਼ਬਰਾਂ ਆ ਰਹੀਆਂ ਹਨ। -ਪੀਟੀਆਈ

Advertisement

Advertisement