ਇਸਲਾਮਾਬਾਦ, 26 ਜੂਨਪਾਕਿਸਤਾਨੀ ਥਲ ਸੈਨਾ ਨੇ 9 ਮਈ ਦੀ ਹਿੰਸਾ ਦੌਰਾਨ ਥਲ ਸੈਨਾ ਟਿਕਾਣਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਰਹਿਣ ਲਈ ਲੈਫਟੀਨੈਂਟ ਜਨਰਲ ਸਮੇਤ ਤਿੰਨ ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ।