ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਈ-ਰਿਕਸ਼ਾ ਤੇ ਦੋ ਐਕਟਿਵਾ ਸਕੂਟਰ ਚੋਰੀ

08:37 AM May 19, 2024 IST

ਲੁਧਿਆਣਾ: ਵੱਖ ਵੱਖ ਥਾਵਾਂ ਤੋਂ ਅਣਪਛਾਤੇ ਵਿਅਕਤੀ ਇੱਕ ਈ ਰਿਕਸ਼ਾ ਅਤੇ ਦੋ ਐਕਟਿਵਾ ਸਕੂਟਰ ਚੋਰੀ ਕਰਕੇ ਲੈ ਗਏ ਹਨ। ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 8 ਦੀ ਪੁਲੀਸ ਨੂੰ ਗੁਰਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਉਸ ਦਾ ਈ-ਰਿਕਸ਼ਾ ਰੱਖ ਬਾਗ ਦੇ ਮੇਨਗੇਟ ਦੀ ਪਾਰਕਿੰਗ ’ਚੋਂ ਚੋਰੀ ਹੋ ਗਿਆ। ਥਾਣਾ ਸਾਹਨੇਵਾਲ ਦੀ ਪੁਲੀਸ ਨੂੰ ਨਿਖਿਲ ਭੂਚਰ ਨੇ ਦੱਸਿਆ ਹੈ ਕਿ ਉਸ ਦਾ ਐਕਟਿਵਾ ਸਕੂਟਰ ਐੱਨਬੀ ਟ੍ਰੇਡਲਿੰਗਸ ਪਿੰਡ ਟਿੱਬਾ ਦੇ ਬਾਹਰੋਂ ਕੋਈ ਚੋਰੀ ਕਰ ਕੇ ਲੈ ਗਿਆ। ਇਸੇ ਤਰ੍ਹਾਂ ਥਾਣਾ ਸਲੇਮ ਟਾਬਰੀ ਦੀ ਪੁਲੀਸ ਨੂੰ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਐਕਟਿਵਾ ਸਕੂਟਰ ਉਸ ਦੇ ਘਰੋਂ ਹੀ ਚੋਰੀ ਹੋ ਗਈ। ਪੁਲੀਸ ਨੇ ਸਾਰਿਆਂ ਮਾਮਲਿਆਂ ’ਚ ਕੇਸ ਦਰਜ ਕਰ ਲਿਆ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement