ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਕੂਲ ਵਿੱਚ ਧਰਤੀ ਦਿਵਸ ਮਨਾਇਆ

08:15 AM Apr 25, 2024 IST
ਸਕੂਲ ਵਿੱਚ ਬੂਟੇ ਲਗਾਉਂਦੇ ਹੋਏ ਬੱਚੇ। -ਫੋਟੋ: ਜੱਗੀ

ਪਾਇਲ: ਆਕਸਫੋਰਡ ਸੀਨੀਅਰ ਸਕੂਲ ਪਾਇਲ ਵਿੱਚ ਧਰਤੀ ਦਿਵਸ ਮਨਾਇਆ ਗਿਆ। ਇਸ ਮੌਕੇ ਅਧਿਆਪਕਾਂ ਨੇ ਕਿਹਾ ਕਿ ਧਰਤੀ ਤੇ ਜੀਵਨ ਨੂੰ ਕਾਇਮ ਬਚਾਉਣ ਲਈ ਵਾਤਾਵਰਨ ਦੀ ਮੌਲਿਕਤਾ ਨੂੰ ਕਾਇਮ ਰੱਖਣ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਧਰਤੀ ਦਿਵਸ ਨੂੰ ਮਨਾਉਣ ਦਾ ਮੁੱਖ ਮੰਤਵ ਬੱਚਿਆਂ ਨੂੰ ਧਰਤੀ ਬਚਾਉਣ ਬਾਰੇ ਜਾਗਰੂਕ ਕਰਨਾ ਹੈ। ਇਸ ਮੌਕੇ ਪਹਿਲੀ ਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਵੱਲੋਂ ਸਕੂਲ ਵਿੱਚ ਬੂਟੇ ਲਗਾਏ ਗਏ ਅਤੇ ਤੀਜੀ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਮਾਡਲ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਕਾਰਜਕਾਰੀ ਪ੍ਰਧਾਨ ਕਿਰਨਪ੍ਰੀਤ ਸਿੰਘ ਧਾਲੀਵਾਲ ਤੇ ਮੁੱਖ ਅਧਿਆਪਕ ਵਿਜੇ ਕਪੂਰ ਵੱਲੋਂ ਇਨਾਮ ਵੰਡੇ ਗਏ। -ਪੱਤਰ ਪ੍ਰੇਰਕ

Advertisement

Advertisement
Advertisement