For the best experience, open
https://m.punjabitribuneonline.com
on your mobile browser.
Advertisement

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਭੂਚਾਲ

06:45 PM Jul 20, 2024 IST
ਜੰਮੂ ਕਸ਼ਮੀਰ ਦੇ ਕਿਸ਼ਤਵਾੜ ’ਚ ਭੂਚਾਲ
Advertisement

ਜੰਮੂ, 20 ਜੁਲਾਈ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਅੱਜ ਹਲਕਾ ਭੂਚਾਲ ਆਇਆ ਜਿਸ ਦੀ ਰਿਕਟਰ ਸਕੇਲ ’ਤੇ ਤੀਬਰਤਾ 3.5 ਮਾਪੀ ਗਈ। ਕੌਮੀ ਭੂਚਾਲ ਵਿਗਿਆਨ ਕੇਂਦਰ (ਐੱਨਸੀਐੱਸ) ਮੁਤਾਬਕ ਇਸ ਖੇਤਰ ਵਿਚ ਸ਼ਾਮ 5.34 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਕੇਂਦਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ ਤੇ ਇਸ ਨਾਲ ਕਿਤੇ ਵੀ ਨੁਕਸਾਨ ਹੋਣ ਦੀ ਕੋਈ ਸੂਚਨਾ ਨਹੀਂ ਹੈ। ਪੀਟੀਆਈ

Advertisement

Advertisement
Author Image

sukhitribune

View all posts

Advertisement
Advertisement
×