ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਕਿਸਤਾਨ ’ਚ ਆਇਆ ਭੂਚਾਲ, ਰਾਜਸਥਾਨ ਵਿੱਚ ਮਹਿਸੂਸ ਹੋਏ ਝਟਕੇ

11:14 PM Sep 11, 2024 IST

ਜੈਪੁਰ, 11 ਸਤੰਬਰ
ਪਾਕਿਸਤਾਨ ਵਿੱਚ ਅੱਜ ਆਏ ਭੂਚਾਲ ਕਾਰਨ ਰਾਜਸਥਾਨ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਹਲਕੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ, ਇਸ ਵਿੱਚ ਜਾਨ-ਮਾਲ ਦਾ ਕੋਈ ਨੁਕਸਾਨ ਨਹੀਂ ਹੋਇਆ। ਮੌਸਮ ਵਿਭਾਗ ਮੁਤਾਬਕ ਭੂਚਾਲ ਦੁਪਹਿਰ 12.58 ਵਜੇ ਆਇਆ। ਸੂਬੇ ਦੇ ਗੰਗਾਨਗਰ, ਜੈਸਲਮੇਰ, ਹਨੂਮਾਨਗੜ੍ਹ ਅਤੇ ਚੁਰੂ ਦੇ ਕੁੱਝ ਹਿੱਸਿਆਂ ਵਿੱਚ ਝਟਕੇ ਮਹਿਸੂਸ ਕੀਤੇ ਗਏ। ਕੁੱਝ ਥਾਵਾਂ ’ਤੇ ਭੂਚਾਲ ਦੇ ਝਟਕੇ ਮਹਿਸੂਸ ਹੋਣ ਮਗਰੋਂ ਲੋਕ ਘਰਾਂ ਅਤੇ ਆਪਣੇ ਦਫ਼ਤਰਾਂ ਵਿੱਚੋਂ ਬਾਹਰ ਆ ਗਏ। ਇਹ 5.8 ਸ਼ਿੱਦਤ ਦਾ ਭੂਚਾਲ ਪਾਕਿਸਤਾਨ ਦੇ ਵਾਹੋਵਾ ਸੂਬੇ ਨੇੜੇ ਆਇਆ। ਇਸ ਦਾ ਕੇਂਦਰ ਜ਼ਮੀਨ ਤੋਂ 33 ਕਿਲੋਮੀਟਰ ਹੇਠਾਂ ਸੀ।

Advertisement

Advertisement