ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਸ਼ਮੀਰ ’ਚ 5.4 ਦੀ ਤਾਕਤ ਵਾਲਾ ਭੂਚਾਲ: ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਣੇ ਉੱਤਰੀ ਭਾਰਤ ’ਚ ਧਰਤੀ ਹਿੱਲੀ, ਲੋਕ ਡਰੇ

05:43 PM Jun 23, 2023 IST

ਆਤਿਸ਼ ਗੁਪਤਾ/ਏਜੰਸੀ

Advertisement

ਚੰਡੀਗੜ੍ਹ/ ਸ੍ਰੀਨਗਰ, 13 ਜੂਨ

ਅੱਜ ਪੂਰਬੀ ਕਸ਼ਮੀਰ ਖੇਤਰ ਵਿੱਚ 5.4 ਦੀ ਸ਼ਿੱਦਤ ਨਾਲ ਆਏ ਭੂਚਾਲ ਕਾਰਨ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨੀਆਂ ਨੇ ਦੱਸਿਆ ਕਿ ਝਟਕੇ, ਜੋ ਕੁਝ ਸੈਕਿੰਡਾਂ ਤੱਕ ਚੱਲੇ, ਬਾਅਦ ਦੁਪਹਿਰ 1.35 ਵਜੇ ਦੇ ਕਰੀਬ ਮਹਿਸੂਸ ਹੋਏ। ਭੂਚਾਲ ਦਾ ਕੇਂਦਰ ਕਸ਼ਮੀਰ ਦਾ ਡੋਡਾ ਜ਼ਿਲ੍ਹਾ ਸੀ। ਇਸ ਕਾਰਨ ਉਥੇ ਇਮਾਰਤਾਂ ਨੂੰ ਵੀ ਨੁਕਸਾਨ ਪੁੱਜਣ ਤੇ ਕੁੱਝ ਇਕ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਰਿਪੋਰਟ ਹੈ। ਕਸ਼ਮੀਰ ਵਿੱਚ ਭੂਚਾਲ ਕਾਰਨ ਲੋਕਾਂ ਵਿੱਚ ਸਹਿਮ ਛਾ ਗਿਆ।

Advertisement

ਡੋਡਾ ‘ਚ ਭੂਚਾਲ ਕਾਰਨ ਡਰੇ ਬੱਚੇ ਰੋਂਦੇ ਹੋਏ।

Advertisement