For the best experience, open
https://m.punjabitribuneonline.com
on your mobile browser.
Advertisement

ਕਾਰਗਿਲ ’ਚ 5.2 ਦੀ ਤੀਬਰਤਾ ਨਾਲ ਭੂਚਾਲ

10:22 PM Feb 19, 2024 IST
ਕਾਰਗਿਲ ’ਚ 5 2 ਦੀ ਤੀਬਰਤਾ ਨਾਲ ਭੂਚਾਲ
Advertisement

ਕਾਰਗਿਲ, 19 ਫਰਵਰੀ
ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੇ ਕਾਰਗਿਲ ਜ਼ਿਲ੍ਹੇ ’ਚ ਸੋਮਵਾਰ ਰਾਤ 5.2 ਤੀਬਰਤਾ ਦਾ ਭੂਚਾਲ ਆਇਆ ਪਰ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਅਨੁਸਾਰ ਭੂਚਾਲ ਰਾਤ 9.21 ਵਜੇ ਆਇਆ ਅਤੇ ਇਸ ਦਾ ਕੇਂਦਰ ਕਾਰਗਿਲ ਤੋਂ 148 ਕਿਲੋਮੀਟਰ ਉੱਤਰ-ਪੱਛਮ ਵਿੱਚ ਸੀ। ਭੂਚਾਲ ਦੀ ਡੂੰਘਾਈ ਸਤ੍ਵਾ ਤੋਂ 10 ਕਿਲੋਮੀਟਰ ਹੇਠਾਂ ਸੀ। ਕਿਸੇ ਨੁਕਸਾਨ ਦੀ ਤੁਰੰਤ ਕੋਈ ਰਿਪੋਰਟ ਨਹੀਂ ਹੈ। ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ 'ਚ ਐਤਵਾਰ ਰਾਤ ਤੋਂ ਹੀ ਰੁਕ-ਰੁਕ ਕੇ ਬਰਫਬਾਰੀ ਹੋ ਰਹੀ ਹੈ।

Advertisement

Advertisement
Author Image

Advertisement
Advertisement
×