For the best experience, open
https://m.punjabitribuneonline.com
on your mobile browser.
Advertisement

ਗੁਜਰਾਤ ਵਿੱਚ ਭੂਚਾਲ ਦੇ ਝਟਕੇ

07:24 PM Oct 27, 2024 IST
ਗੁਜਰਾਤ ਵਿੱਚ ਭੂਚਾਲ ਦੇ ਝਟਕੇ
Advertisement

ਸੂਰਤ, 27 ਅਕਤੂਬਰ
ਇੱਥੋਂ ਦੇ ਅਮਰੇਲੀ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਸ ਦੀ ਤੀਬਰਤਾ ਰਿਕਟਰ ਸਕੇਲ ’ਤੇ 3.7 ਮਾਪੀ ਗਈ। ਇਸ ਨਾਲ ਕੋਈ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ।

Advertisement

Advertisement
Advertisement
Author Image

sukhitribune

View all posts

Advertisement