For the best experience, open
https://m.punjabitribuneonline.com
on your mobile browser.
Advertisement

ਈਡੀ ਨੇ ਸਾਬਕਾ ਕਾਂਗਰਸ ਮੰਤਰੀ ਧਰਮਸੋਤ ਦੀ 4.58 ਕਰੋੜ ਰੁਪਏ ਦੀ ਸੰਪਤੀ ਕੁਰਕ ਕੀਤੀ

05:40 PM Mar 14, 2024 IST
ਈਡੀ ਨੇ ਸਾਬਕਾ ਕਾਂਗਰਸ ਮੰਤਰੀ ਧਰਮਸੋਤ ਦੀ 4 58 ਕਰੋੜ ਰੁਪਏ ਦੀ ਸੰਪਤੀ ਕੁਰਕ ਕੀਤੀ
Advertisement

ਨਵੀਂ ਦਿੱਲੀ, 14 ਮਾਰਚ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਵਿਰੋਧੀ ਕਾਨੂੰਨ ਦੀਆਂ ਧਾਰਾਵਾਂ ਤਹਿਤ ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰਾਂ ਦੀਆਂ 4.58 ਕਰੋੜ ਰੁਪਏ ਦੀਆਂ ਜਾਇਦਾਦਾਂ ਅਸਥਾਈ ਤੌਰ ’ਤੇ ਕੁਰਕ ਕਰ ਦਿੱਤੀਆਂ ਹਨ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਤਹਿਤ ਈਡੀ ਦੀ ਜਾਂਚ ਵਿੱਚ ਪਾਇਆ ਕਿ ਧਰਮਸੋਤ ਨੇ 1 ਮਾਰਚ 2016 ਤੋਂ 31 ਮਾਰਚ 2022 ਤੱਕ, ਜਿਸ ਵਿੱਚ ਪੰਜਾਬ ਵਿੱਚ ਜੰਗਲਾਤ ਮੰਤਰੀ ਵਜੋਂ ਆਪਣਾ ਕਾਰਜਕਾਲ ਵੀ ਸ਼ਾਮਲ ਹੈ, ਆਮਦਨ ਦੇ ਸਰੋਤ ਤੋਂ ਵੱਧ ਜਾਇਦਾਦਾਂ ਬਣਾਈਆਂ ਹਨ।

Advertisement

Advertisement
Author Image

Advertisement
Advertisement
×