ਈਡੀ ਵੱਲੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਘਰ ਛਾਪੇਮਾਰੀ
12:56 PM Apr 15, 2025 IST
ਦਰਸ਼ਨ ਸਿੰਘ ਸੋਢੀ
ਮੁਹਾਲੀ 15 ਅਪਰੈਲ
ED raids AAP MLA Kulwant Singh's house ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਅੱਜ ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਦੇ ਨਵੇਂ ਘਰ ਸਮੇਤ ਪੰਜਾਬ ਭਰ ਵਿੱਚ ਉਨ੍ਹਾਂ ਨਾਲ ਜੁੜੇ ਵੱਖ-ਵੱਖ ਟਿਕਾਣਿਆਂ ’ਤੇ ਦਸਤਕ ਦਿੱਤੀ।
Advertisement
ਈਡੀ ਦੀ ਇਸ ਕਾਰਵਾਈ ਨੂੰ ਮਨੀ ਲਾਂਡਰਿੰਗ ਮਾਮਲੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਰੀਅਲ ਅਸਟੇਟ ਦੇ ਵੱਡੇ ਕਾਰੋਬਾਰੀ ਅਤੇ ਜੇਐਲਪੀਐਲ ਦੇ ਮਾਲਕ ਕੁਲਵੰਤ ਸਿੰਘ ਆਪਣੇ ਘਰ ਅਤੇ ਦਫ਼ਤਰ ਵਿੱਚ ਮੌਜੂਦ ਨਹੀਂ ਹਨ ਤੇ ਛਾਣਬੀਣ ਜਾਰੀ ਹੈ।
Advertisement
Advertisement