ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਈਡੀ ਨੇ ਮਹੂਆ ਤੇ ਹੀਰਾਨੰਦਾਨੀ ਨੂੰ 28 ਨੂੰ ਤਲਬ ਕੀਤਾ

02:15 PM Mar 27, 2024 IST

ਨਵੀਂ ਦਿੱਲੀ, 27 ਮਾਰਚ
ਐਨਫੋਰਸਮੈਂਟ ਡਾਇਰੈਕਟੋਰੇਟ ਨੇ ਤ੍ਰਿਣਮੂਲ ਕਾਂਗਰਸ ਨੇਤਾ ਮਹੂਆ ਮੋਇਤਰਾ ਅਤੇ ਕਾਰੋਬਾਰੀ ਦਰਸ਼ਨ ਹੀਰਾਨੰਦਾਨੀ ਨੂੰ ਵਿਦੇਸ਼ੀ ਮੁਦਰਾ ਪ੍ਰਬੰਧਨ ਕਾਨੂੰਨ (ਫੇਮਾ) ਦੀ ਉਲੰਘਣਾ ਦੇ ਮਾਮਲੇ ਵਿਚ ਪੁੱਛ ਪੜਤਾਲ ਲਈ 28 ਮਾਰਚ ਨੂੰ ਤਲਬ ਕੀਤਾ ਹੈ। ਤ੍ਰਿਣਮੂਲ ਨੇਤਾ ਨੂੰ ਪਹਿਲਾਂ ਵੀ ਕੇਂਦਰੀ ਏਜੰਸੀ ਨੇ ਬੁਲਾਇਆ ਸੀ। ਮੋਇਤਰਾ ਨੂੰ ਰਿਸ਼ਵਤ ਲੈਂ ਕੇ ਸੰਸਦ ’ਚ ਸਵਾਲ ਪੁੱਛਣ ਦੇ ਦੋਸ਼ ਕਾਰਨ ਬੀਤੇ ਸਾਲ ਦਸੰਬਰ 'ਚ ਲੋਕ ਸਭਾ 'ਚੋਂ ਕੱਢ ਦਿੱਤਾ ਗਿਆ ਸੀ।

Advertisement

Advertisement
Advertisement