ਕਾਹਿਰਾ, 25 ਜੂਨਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਮਿਸਰ ਫੇਰੀ ਦੇ ਦੂਜੇ ਦਿਨ ਅੱਜ ਕਾਹਿਰਾ ਵਿੱਚ ਮੁਲਕ ਦੀ 11ਵੀਂ ਸਦੀ ਦੀ ਅਲ-ਹਾਕਿਮ ਮਸਜਿਦ ਦਾ ਦੌਰਾ ਕੀਤਾ। ਇਸ ਮਸਜਿਦ ਨੂੰ ਭਾਰਤ ਦੇ ਦਾਊਦੀ ਬੋਹਰਾ ਭਾਈਚਾਰੇ ਦੀ ਮਦਦ ਨਾਲ ਪੁਨਰ ਸਥਾਪਿਤ ਕੀਤਾ ਗਿਆ ਹੈ। -ਪੀਟੀਆਈ