For the best experience, open
https://m.punjabitribuneonline.com
on your mobile browser.
Advertisement

ਮਿਸਰ ਦੌਰਾ: ਮੋਦੀ ਤੇ ਮੈਡਬਾਉਲੀ ਵੱਲੋਂ ਵਪਾਰ ਅਤੇ ਰਣਨੀਤਕ ਭਾਈਵਾਲੀ ਮਜ਼ਬੂਤ ਕਰਨ ’ਤੇ ਚਰਚਾ

10:02 PM Jun 29, 2023 IST
ਮਿਸਰ ਦੌਰਾ  ਮੋਦੀ ਤੇ ਮੈਡਬਾਉਲੀ ਵੱਲੋਂ ਵਪਾਰ ਅਤੇ ਰਣਨੀਤਕ ਭਾਈਵਾਲੀ ਮਜ਼ਬੂਤ ਕਰਨ ’ਤੇ ਚਰਚਾ
Advertisement

ਕਾਹਿਰਾ, 24 ਜੂਨ

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਿਸਰ ਦੇ ਪ੍ਰਧਾਨ ਮੰਤਰੀ ਮੁਸਤਫ਼ਾ ਮੈਡਬਾਉਲੀ ਅਤੇ ਕੈਬਨਿਟ ਮੰਤਰੀਆਂ ਨਾਲ ਮੁਲਾਕਾਤ ਦੌਰਾਨ ਦੁਵੱਲੇ ਵਪਾਰ ਸਬੰਧ ਗੂੜੇ ਕਰਨ ਅਤੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਅੱਜ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ ਸਿਸੀ ਦੇ ਸੱਦੇ ‘ਤੇ ਮਿਸਰ ਪਹੁੰਚੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਇਸ ਦੌਰਾਨ ਮਿਸਰ ‘ਚ ਰਹਿੰਦੇ ਭਾਰਤੀਆਂ ਅਤੇ ਬੋਹਰਾ ਭਾਈਚਾਰੇ ਲੋਕਾਂ ਨਾਲ ਮੁਲਾਕਾਤ ਵੀ ਕੀਤੀ।

Advertisement
Tags :
Advertisement
Advertisement
×