ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੇਸ਼ ਭਰ ’ਚ ਮਨਾਈ ਜਾ ਰਹੀ ਹੈ ਈਦ: ਮੁਰਮੂ, ਮੋਦੀ ਤੇ ਯੋਗੀ ਨੇ ਦਿੱਤੀਆਂ ਵਧਾਈਆਂ

11:49 AM Apr 11, 2024 IST

ਨਵੀਂ ਦਿੱਲੀ, 11 ਅਪਰੈਲ
ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਦ-ਉਲ-ਫਿਤਰ ਦੇ ਮੌਕੇ 'ਤੇ ਦੇਸ਼ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਸੁਨੇਹਿਆਂ ਵਿੱਚ ਉਨ੍ਹਾਂ ਕਹਿਾ ਕਿ ਇਹ ਤਿਓਹਾਰ ਏਕਤਾ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦਾ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਇਸ ਮੌਕੇ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਕਈ ਹੋਰ ਨੇਤਾਵਾਂ ਨੇ ਈਦ ਦੀਆਂ ਵਧਾਈਆਂ ਦਿੱਤੀਆਂ ਹਨ।

Advertisement

Advertisement