ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੇਸ਼ ਭਰ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ ਈਦ, ਮੋਦੀ ਨੇ ਵਧਾਈ ਦਿੱਤੀ

06:37 PM Jun 29, 2023 IST

ਨਵੀਂ ਦਿੱਲੀ, 29 ਜੂਨ

Advertisement

ਦੇਸ਼ ਭਰ ਵਿੱਚ ਅੱਜ ਈਦ-ਉਲ-ਅਜ਼ਹਾ (ਬਕਰੀਦ) ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਾਮਨਾ ਕੀਤੀ ਕਿ ਇਹ ਤਿਉਹਾਰ ਸਮਾਜ ਵਿਚ ਏਕਤਾ ਅਤੇ ਸਦਭਾਵਨਾ ਬਣਾਈ ਰੱਖੇ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, ‘ਈਦ-ਉਲ-ਅਜ਼ਹਾ ਦੀਆਂ ਸ਼ੁੱਭਕਾਮਨਾਵਾਂ। ਇਹ ਦਿਨ ਸਾਰਿਆਂ ਲਈ ਖੁਸ਼ੀਆਂ ਅਤੇ ਖੁਸ਼ਹਾਲੀ ਲੈ ਕੇ ਆਵੇ। ਇਸ ਨੂੰ ਸਾਡੇ ਸਮਾਜ ਵਿੱਚ ਏਕਤਾ ਅਤੇ ਸਦਭਾਵਨਾ ਵੀ ਬਣਾਈ ਰੱਖੇ। ਈਦ ਮੁਬਾਰਕ!’

Advertisement
Advertisement
Tags :
ਉਤਸ਼ਾਹਸ਼ਰਧਾਦਿੱਤੀਮਨਾਈਮੋਦੀਵਧਾਈ
Advertisement