ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਸ਼ੁਰੂ

07:20 AM Sep 20, 2024 IST

ਪੱਤਰ ਪ੍ਰੇਰਕ
ਅਮਰਗੜ੍ਹ, 19 ਸਤੰਬਰ
ਤਾਰਾ ਵਿਵੇਕ ਕਾਲਜ ਗੱਜਣਮਾਜਰਾ ਵਿੱਚ ਐੱਨਐੱਸਐੱਸ ਵਾਲੰਟੀਅਰਾਂ ਵੱਲੋਂ ‘ਸਵੱਛਤਾ ਹੀ ਸੇਵਾ ਮੁਹਿੰਮ’ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਦੀ ਅਗਵਾਈ ਹੇਠ ਵਾਈਸ ਪ੍ਰਿੰਸੀਪਲ ਮੁਹੰਮਦ ਹਲੀਮ ਸਿਆਮਾ, ਕੋ-ਆਰਡੀਨੇਟਰ ਡਾ. ਰਾਜੂ ਗੋਸ਼ਾ, ਪ੍ਰੋ. ਇਕਬਾਲ ਸਿੰਘ, ਕੋ-ਆਰਡੀਨੇਟਰ ਪ੍ਰੋ. ਅਨੁਪਇੰਦਰ ਅਤੇ ਐੱਨਐੱਸ ਐੱਸ ਵਾਲੰਟੀਅਰਾਂ ਨੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਹੁੰ ਚੁੱਕੀ। ਇਸ ਮੌਕੇ ਵਿਦਿਆਰਥੀਆਂ ਨੇ ਵਾਤਾਵਰਨ ਨੂੰ ਸਮਰਪਿਤ ਕਵਿਤਾਵਾਂ, ਭਾਸ਼ਣ ਤੇ ਗੀਤ ਪੇਸ਼ ਕੀਤੇ। ਸਮਾਗਮ ਦੌਰਾਨ ਜਲ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੇ ਵੀ ਵਿਚਾਰ ਰੱਖੇ।

Advertisement

Advertisement