ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੱਠਵੀਂ ਦੀ ਪ੍ਰੀਖਿਆ ਵਿੱਚ ਏਕਮਪ੍ਰੀਤ ਅੱਵਲ

07:38 AM May 05, 2024 IST

ਦੋਰਾਹਾ: ਅੱਠਵੀਂ ਦੇ ਨਤੀਜਿਆਂ ਵਿਚ ਸਰਕਾਰੀ ਹਾਈ ਸਕੂਲ ਬੁਆਣੀ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਇੰਚਾਰਜ ਗੁਰਵਿੰਦਰ ਕੌਰ ਅਤੇ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਏਕਮਪ੍ਰੀਤ ਕੌਰ ਨੇ 557/600 ਅੰਕ ਪ੍ਰਾਪਤ ਕਰਕੇ ਪਹਿਲਾ, ਸੁਖਮਨਦੀਪ ਕੌਰ ਨੇ 535/600 ਅੰਕਾਂ ਨਾਲ ਦੂਜਾ, ਸਿਮਰਪ੍ਰੀਤ ਕੌਰ ਨੇ 526/600 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। -ਪੱਤਰ ਪ੍ਰੇਰਕ

Advertisement

Advertisement
Advertisement