ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਰਮੀ ਕਾਰਨ ਬਜ਼ੁਰਗ ਦੀ ਮੌਤ

09:18 PM Jun 29, 2023 IST

ਬਠਿੰਡਾ: ਸਥਾਨਕ ਲਾਲ ਸਿੰਘ ਬਸਤੀ ਗਲੀ ਨੰਬਰ 15 ਦੇ ਵਸਨੀਕ ਦੀ ਗਰਮੀ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਸਹਾਰਾ ਹੈੱਡਕੁਆਰਟਰ ਵਿੱਚ ਇੱਕ ਬਜ਼ੁਰਗ ਦੀ ਹਾਲਤ ਗੰਭੀਰ ਹੋਣ ਸਬੰਧੀ ਸੂਚਨਾ ਮਿਲੀ ਸੀ। ਇਸ ਮਗਰੋਂ ਜਦੋਂ ਸੰਸਥਾ ਦੀ ਟੀਮ ਨੇ ਮੌਕੇ ‘ਤੇ ਜਾ ਕੇ ਵੇਖਿਆ ਤਾਂ ਉਸ ਨੂੰ ਤੇਜ਼ ਬੁਖਾਰ ਸੀ। ਸੰਸਥਾ ਦੇ ਕਾਰਕੁਨਾਂ ਵੱਲੋਂ ਬਜ਼ੁਰਗ ਨੂੰ ਤੁਰੰਤ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾ ਕੇ ਉਸ ਦਾ ਇਲਾਜ ਸ਼ੁਰੂ ਕਰਵਾਇਆ ਗਿਆ, ਪਰ ਬੁਖਾਰ ਸਿਰ ਨੂੰ ਚੜ੍ਹ ਜਾਣ ਕਾਰਨ ਲਗਪਗ ਤਿੰਨ ਘੰਟਿਆਂ ਦੀ ਜੱਦੋ-ਜਹਿਦ ਦੇ ਬਾਵਜੂਦ ਉਕਤ ਵਿਅਕਤੀ ਦੀ ਮੌਤ ਹੋ ਗਈ। ਸੰਸਥਾ ਦੇ ਕਾਰਕੁਨਾਂ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। -ਪੱਤਰ ਪ੍ਰੇਰਕ

Advertisement

Advertisement
Tags :
ਕਾਰਨਗਰਮੀਬਜ਼ੁਰਗ