ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਛੇਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਬਿਰਧ ਦੀ ਮੌਤ

06:56 AM Jul 29, 2020 IST

ਨਿੱਜੀ ਪੱਤਰ ਪ੍ਰੇਰਕ

Advertisement

ਜ਼ੀਰਕਪੁਰ, 28 ਜੁਲਾਈ

ਇਥੋਂ ਦੀ ਵੀਆਈਪੀ ਸੜਕ ’ਤੇ ਸਥਿਤ ਹਾਲੀਵੁੱਡ ਹਾਈਟਸ-2 ਸੁਸਾਇਟੀ ਦੇ ਇੱਕ ਟਾਵਰ ਦੀ ਛੇਵੀਂ ਮੰਜ਼ਲ ਤੋਂ ਡਿੱਗ ਕੇ ਕਰੀਬ 64 ਸਾਲਾ ਬਜ਼ੁਰਗ ਏਅਰਫੋਰਸ ਅਫਸਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਮਲਜੀਤ ਸਿੰਘ ਵਾਸੀ ਹਾਲੀਵੁੱਡ ਹਾਈਟਸ-2 ਦੇ ਰੂਪ ਵਿੱਚ ਹੋਈ ਹੈ। ਪੁਲੀਸ ਨੇ ਦੱਸਿਆ ਕਿ ਮ੍ਰਿਤਕ ਭਾਰਤੀ ਹਵਾਈ ਫੌਜ ’ਚੋਂ ਸੇਵਾਮੁਕਤ ਹੋਇਆ ਅਫਸਰ ਸੀ। ਮ੍ਰਿਤਕ ਦੇ ਲੜਕੇ ਕਰਮਬੀਰ ਸਿੰਘ ਨੇ ਪੁਲੀਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਸ ਦੇ ਪਿਤਾ ਨੂੰ ਬਲੱਡ ਪ੍ਰੈਸ਼ਰ ਸਮੇਤ ਕਈਂ ਬਿਮਾਰੀਆਂ ਲੱਗੀਆਂ ਹੋਈਆਂ ਸਨ। ਇਸ ਕਾਰਨ ਉਹ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਅੱਜ ਉਹ ਫਲੈਟ ਦੀ ਲਾਬੀ ਵਿੱਚ ਖੜ੍ਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਚੱਕਰ ਆਉਣ ਕਾਰਨ ਉਹ ਥੱਲੇ ਡਿੱਗ ਗਏ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।  

Advertisement

Advertisement
Tags :
ਕਾਰਨਛੇਵੀਂਡਿੱਗਣਬਿਰਧਮੰਜ਼ਿਲ
Advertisement