For the best experience, open
https://m.punjabitribuneonline.com
on your mobile browser.
Advertisement

ਐਂਪਲਾਈਜ਼ ਵੈਲਫ਼ੇਅਰ ਫ਼ੈਡਰੇਸ਼ਨ ਦੇ ਅਹੁਦੇਦਾਰ ਚੁਣੇ

09:13 AM Aug 05, 2024 IST
ਐਂਪਲਾਈਜ਼ ਵੈਲਫ਼ੇਅਰ ਫ਼ੈਡਰੇਸ਼ਨ ਦੇ ਅਹੁਦੇਦਾਰ ਚੁਣੇ
ਐਂਪਲਾਈਜ਼ ਵੈਲਫ਼ੇਅਰ ਫ਼ੈਡਰੇਸ਼ਨ ਦੀ ਮੀਟਿੰਗ ’ਚ ਸ਼ਾਮਲ ਆਗੂ।
Advertisement

ਜੈਤੋ: ਐੱਸਸੀ, ਬੀਸੀ ਗਜ਼ਟਿਡ/ਨਾਨ ਗਜ਼ਟਿਡ ਐਂਪਲਾਈਜ਼ ਵੈਲਫ਼ੇਅਰ ਫ਼ੈਡਰੇਸ਼ਨ ਲਈ ਬਲਾਕ ਅਤੇ ਤਹਿਸੀਲ ਜੈਤੋ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ ਵਿੱਚ ਮਾ. ਰਵੀ ਕੁਮਾਰ ਬਲਾਕ ਪ੍ਰਧਾਨ ਅਤੇ ਤਹਿਸੀਲ ਪ੍ਰਧਾਨ ਮਾ. ਹੇਮ ਰਾਜ ਚੁਣੇ ਗਏ। ਇਸੇ ਤਰ੍ਹਾਂ ਬਲਾਕ ਦੇ ਜਨਰਲ ਸਕੱਤਰ ਮਾ. ਹਰਭਜਨ ਸਿੰਘ ਅਤੇ ਤਹਿਸੀਲ ਦੇ ਜਨਰਲ ਸਕੱਤਰ ਮਾ. ਕਰਮਜੀਤ ਸਿੰਘ ਚੁਣੇ ਗਏ। ਪਿ੍ਰੰ. ਕਿਸ਼ਨ ਲਾਲ ਅਤੇ ਮਨੋਹਰ ਲਾਲ ਦੀ ਅਗਵਾਈ ’ਚ ਹੋਈ ਇਸ ਮੀਟਿੰਗ ਵਿੱਚ ਹਰਚੰਦ ਸਿੰਘ, ਹਰਕੀਰਤ ਸਿੰਘ, ਰਣਜੀਤ ਸਿੰਘ, ਹਰਜਿੰਦਰ ਸਿੰਘ, ਰਾਕੇਸ਼ ਕੁਮਾਰ, ਕੁਲਬੀਰ ਸਿੰਘ, ਕੁਲਵਿੰਦਰ ਸਿੰਘ, ਕਿਸ਼ੋਰ ਕੁਮਾਰ ਆਦਿ ਨੇ ਸ਼ਮੂਲੀਅਤ ਕੀਤੀ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement