ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਯੂਨੀਅਨ ਡਕੌਂਦਾ ਦੇ ਅਹੁਦੇਦਾਰ ਚੁਣੇ

10:15 AM Sep 25, 2024 IST
ਕਿਸਾਨ ਯੂਨੀਅਨ ਨਵੀਂ ਚੁਣੀ ਪਿੰਡ ਇਕਾਈ ਦੇ ਮੈਂਬਰ। -ਫੋਟੋ: ਮਾਨ

ਮਾਨਸਾ:

Advertisement

ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਵੱਲੋਂ ਪਿੰਡ ਕੋਟਲੀ ਕਲਾਂ ਦੀ ਨਵੀਂ ਕਮੇਟੀ ਦੀ ਚੋਣ ਕੀਤੀ ਗਈ। ਚੋਣ ਦੌਰਾਨ ਪ੍ਰਧਾਨ ਰਾਵਲ ਸਿੰਘ, ਜਨਰਲ ਸਕੱਤਰ ਅਜੈਬ ਸਿੰਘ, ਖਜ਼ਾਨਚੀ ਨੀਟਾ ਸਿੰਘ, ਸੀਨੀਅਰ ਮੀਤ ਪ੍ਰਧਾਨ ਜੈਲਾ ਸਿੰਘ, ਮੀਤ ਪ੍ਰਧਾਨ ਲਸ਼ਮਣ ਸਿੰਘ, ਪ੍ਰਚਾਰ ਸਕੱਤਰ ਹਰਕੀਰਤ ਸਿੰਘ, ਜਥੇਬੰਦਕ ਸਕੱਤਰ ਪ੍ਰਕਾਸ਼ ਸ਼ਰਮਾ ਅਤੇ ਕਮੇਟੀ ਮੈਂਬਰ ਕਾਲਾ ਸਿੰਘ, ਰਮਨਜੀਤ ਨੀਟੂ, ਨਛੱਤਰ ਸਿੰਘ, ਸਿਕੰਦਰ ਸਿੰਘ, ਬੋਘਾ ਸਿੰਘ, ਬੂਟਾ ਸਿੰਘ, ਦੁੱਲਾ ਸਿੰਘ, ਲਛਮਣ ਸਿੰਘ, ਸੁਖਵਿੰਦਰ ਸਿੰਘ, ਨੈਬ ਸਿੰਘ, ਬਲਦੇਵ ਸਿੰਘ, ਭੋਲਾ ਸਿੰਘ ਅਤੇ ਜਸਵੰਤ ਸਿੰਘ ਚੁਣੇ ਗਏ। -ਪੱਤਰ ਪ੍ਰੇਰਕ

Advertisement
Advertisement