For the best experience, open
https://m.punjabitribuneonline.com
on your mobile browser.
Advertisement

ਚੋਣ ਬਾਂਡ ਦੁਨੀਆ ਦੀ ਸਭ ਤੋਂ ਵੱਡੀ ਵਸੂਲੀ ਸਕੀਮ ਤੇ ਮੋਦੀ ਭ੍ਰਿਸ਼ਟਾਚਾਰ ਦੇ ਚੈਂਪੀਅਨ: ਰਾਹੁਲ

11:19 AM Apr 17, 2024 IST
ਚੋਣ ਬਾਂਡ ਦੁਨੀਆ ਦੀ ਸਭ ਤੋਂ ਵੱਡੀ ਵਸੂਲੀ ਸਕੀਮ ਤੇ ਮੋਦੀ ਭ੍ਰਿਸ਼ਟਾਚਾਰ ਦੇ ਚੈਂਪੀਅਨ  ਰਾਹੁਲ
Advertisement

ਗਾਜ਼ੀਆਬਾਦ, 17 ਅਪਰੈਲ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦੋਸ਼ ਲਗਾਇਆ ਕਿ ਚੋਣ ਬਾਂਡ ਯੋਜਨਾ ਦੁਨੀਆ ਦੀ ਸਭ ਤੋਂ ਵੱਡੀ ਵਸੂਲੀ ਸਕੀਮ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭ੍ਰਿਸ਼ਟਾਚਾਰ ਦੇ ਚੈਂਪੀਅਨ ਹਨ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨਾਲ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਭਾਜਪਾ ਨੂੰ ਇਸ ਚੋਣ ਵਿੱਚ 150 ਤੋਂ ਵੱਧ ਸੀਟਾਂ ਨਹੀਂ ਮਿਲ ਰਹੀਆਂ। ਅਖਿਲੇਸ਼ ਯਾਦਵ ਨੇ ਕਿਹਾ ਕਿ ਇਸ ਲੋਕ ਸਭਾ ਚੋਣਾਂ 'ਚ ਗਾਜ਼ੀਆਬਾਦ ਤੋਂ ਗਾਜ਼ੀਪੁਰ ਤੱਕ ਭਾਜਪਾ ਦਾ ਸਫਾਇਆ ਹੋ ਜਾਵੇਗਾ।

Advertisement

Advertisement
Author Image

Advertisement
Advertisement
×