For the best experience, open
https://m.punjabitribuneonline.com
on your mobile browser.
Advertisement

ਭਾਜਪਾ ਆਗੂਆਂ ਵੱਲੋਂ ਪ੍ਰਨੀਤ ਕੌਰ ਦੇ ਹੱਕ ’ਚ ਚੋਣ ਪ੍ਰਚਾਰ ਤੇਜ਼

07:21 AM May 09, 2024 IST
ਭਾਜਪਾ ਆਗੂਆਂ ਵੱਲੋਂ ਪ੍ਰਨੀਤ ਕੌਰ ਦੇ ਹੱਕ ’ਚ ਚੋਣ ਪ੍ਰਚਾਰ ਤੇਜ਼
Advertisement

ਪੱਤਰ ਪ੍ਰੇਰਕ
ਪਾਤੜਾਂ, 8 ਮਈ
ਕਿਸਾਨ ਜਥੇਬੰਦੀਆਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਭਾਜਪਾ ਦੇ ਉਮੀਦਵਾਰ ਦਾ ਵਿਰੋਧ ਕਰਨ ਦੇ ਬਾਵਜੂਦ ਭਾਜਪਾ ਦੇ ਹਲਕਾ ਇੰਚਾਰਜ ਨਰਾਇਣ ਸਿੰਘ ਨਰਸੋਤ ਦੀ ਅਗਵਾਈ ਵਿੱਚ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੋਰਵ ਜਲੋਟਾ, ਜਨਰਲ ਸਕੱਤਰ ਡਾ. ਜੀਵਨ ਦੱਤ ਸ਼ੈਲੀ, ਕੁਆਡੀਨੇਟਰ ਸੰਜੀਵ ਗਰਗ ਅਤੇ ਮੰਡਲ ਪ੍ਰਧਾਨ ਯਾਦਵਿੰਦਰ ਸਿੰਘ ਵੱਲੋਂ ਵਰਕਰਾਂ ਦੇ ਸਹਿਯੋਗ ਨਾਲ ਬੂਥ ਕਮੇਟੀਆਂ ਬਣਾਉਣ, ਨੁੱਕੜ ਮੀਟਿੰਗਾਂ, ਚਾਹਵਾਨ ਲੋਕਾਂ ਨੂੰ ਪਾਰਟੀ ਨੂੰ ਸ਼ਾਮਲ ਕਰਨ ਦੇ ਨਾਲ ਵੋਟਰਾਂ ਨੂੰ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿੱਚ ਭੁਗਤਣ ਲਈ ਪ੍ਰੇਰਿਆ ਜਾ ਰਿਹਾ ਹੈ। ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਸੌਰਵ ਜਲੋਟਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ 205 ਪੋਲਿੰਗ ਬੂਥਾਂ ਵਿੱਚੋਂ 190 ਦੇ ਕਰੀਬ ਪੋਲਿੰਗ ਬੂਥ ਕਮੇਟੀਆਂ ਸਥਾਪਤ ਕੀਤੀਆਂ ਗਈਆਂ ਹਨ।

Advertisement

Advertisement
Author Image

sukhwinder singh

View all posts

Advertisement
Advertisement
×