For the best experience, open
https://m.punjabitribuneonline.com
on your mobile browser.
Advertisement

‘ਆਪ’ ਉਮੀਦਵਾਰ ਵੱਲੋਂ ਪਿੰਡਾਂ ਵਿੱਚ ਚੋਣ ਮੀਟਿੰਗਾਂ

07:01 AM May 16, 2024 IST
‘ਆਪ’ ਉਮੀਦਵਾਰ ਵੱਲੋਂ ਪਿੰਡਾਂ ਵਿੱਚ ਚੋਣ ਮੀਟਿੰਗਾਂ
ਪਿੰਡ ਹਰਕਿਸ਼ਨਪੁਰਾ ਵਿਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਗੁਰਮੀਤ ਸਿੰਘ ਖੁੱਡੀਆਂ।
Advertisement

ਚਾਉਕੇ:

Advertisement

ਬਠਿੰਡਾ ਤੋਂ ਆਪ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਵੱਲ ਪਿੰਡ ਸੂਚ, ਮੰਡੀ ਖੁਰਦ, ਹਰਕਿਸ਼ਨਪੁਰਾ, ਨੰਦਗੜ੍ਹ ਕੋਟੜਾਂ, ਦੌਲਤਪੁਰਾ, ਗਿੱਲ ਖ਼ੁਰਦ ਤੇ ਝੰਡੂਕੇ ਆਦਿ ’ਚ ਲੋਕ ਮਿਲਣੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਬਿਜਲੀ ਦੇ ਬਿੱਲ ਮੁਆਫ਼ ਕੀਤੇ, ਮਹੱਲਾ ਕਲੀਨਿਕ ਬਣਾਏ ਤੇ 14 ਟੌਲ ਪਲਾਜ਼ੇ ਬੰਦ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਹੈ। ਉਨ੍ਹਾਂ ਲੋਕਾਂ ਕੋਲੋਂ ਸਹਿਯੋਗ ਮੰਗਿਆ। ਹਲਕਾ ਵਿਧਾਇਕ ਸੁਖਵੀਰ ਸਿੰਘ ਮਾਈਸਰ ਖਾਨਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰਮੀਤ ਸਿੰਘ ਖੁੱਡੀਆਂ ਦਾ ਸਮਰਥਨ ਕਰਨ। -ਪੱਤਰ ਪ੍ਰੇਰਕ

Advertisement
Author Image

joginder kumar

View all posts

Advertisement
Advertisement
×