For the best experience, open
https://m.punjabitribuneonline.com
on your mobile browser.
Advertisement

ਪੰਜਾਬ ਰੋਡਵੇਜ਼ ਪਨਬਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਚੋਣ

07:13 AM Aug 27, 2024 IST
ਪੰਜਾਬ ਰੋਡਵੇਜ਼ ਪਨਬਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਚੋਣ
ਯੂਨੀਅਨ ਦੀ ਸਰਬਸੰਮਤੀ ਨਾਲ ਹੋਈ ਚੋਣ ਮਗਰੋਂ ਅਹੁਦੇਦਾਰ। -ਫੋਟੋ: ਲਾਲੀ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 26 ਅਗਸਤ
ਪੰਜਾਬ ਰੋਡਵੇਜ਼ ਪਨਬਸ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਸੰਗਰੂਰ (25/11) ਜਥੇਬੰਦੀ ਚੋਣ ਸਰਬਸੰਮਤੀ ਨਾਲ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ। ਚੌਥੀ ਵਾਰ ਹੋਈ ਚੋਣ ਵਿਚ ਜਤਿੰਦਰ ਸਿੰਘ ਦੀਦਾਰਗੜ੍ਹ ਸੂਬਾ ਆਗੂ, ਹਰਪ੍ਰੀਤ ਸਿੰਘ ਗਰੇਵਾਲ ਡਿਪੂ ਪ੍ਰਧਾਨ, ਵਾਈਸ ਸੂਬਾ ਆਗੂ ਕਰਮਜੀਤ ਸਿੰਘ ਕਰਮਾ, ਜੁਆਇੰਟ ਸੂਬਾ ਆਗੂ ਬਲਜਿੰਦਰ ਸਿੰਘ ਲਾਡੀ, ਵਾਈਸ ਪ੍ਰਧਾਨ ਰਮਨਦੀਪ ਸਿੰਘ, ਜੁਆਇੰਟ ਪ੍ਰਧਾਨ ਲਖਵਿੰਦਰ ਸਿੰਘ ਬਿੱਟੂ, ਜਰਨਲ ਸਕੱਤਰ ਸੁਖਜਿੰਦਰ ਸਿੰਘ ਧਾਲੀਵਾਲ, ਸਹਾਇਕ ਸਕੱਤਰ ਹਰਸੇਵਕ ਸਿੰਘ, ਚੇਅਰਮੈਨ ਨਿਰਧੌਲ ਸਿੰਘ, ਵਾਈਸ ਚੇਅਰਮੈਨ ਸੰਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਪੁਸ਼ਪਿੰਦਰ ਸਿੰਘ, ਬਲਕਾਰ ਸਿੰਘ, ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਖ਼ਜ਼ਾਨਚੀ ਡਿੰਪਲ ਕੁਮਾਰ, ਸਹਾਇਕ ਖ਼ਜ਼ਾਨਚੀ ਸਤਵਿੰਦਰ ਸਿੰਘ, ਪ੍ਰੈੱਸ ਸਕੱਤਰ ਧਰਮਿੰਦਰ ਸਿੰਘ, ਮਨਪ੍ਰੀਤ ਸਿੰਘ, ਜਤਿੰਦਰ ਸਿੰਘ, ਮੁੱਖ ਸਲਾਹਕਾਰ ਨਰੇਸ਼ ਕੁਮਾਰ, ਸਹਾਇਕ ਸਲਾਹਕਾਰ ਕੁਲਵਿੰਦਰ ਸਿੰਘ, ਗੁਰਸੇਵਕ ਸਿੰਘ ਬੰਟੀ, ਕੁਲਵਿੰਦਰ ਸਿੰਘ ਪਾਤੜਾਂ, ਮਨਮੋਹਨ ਸਿੰਘ, ਕਲੈਰੀਕਲ ਸਟਾਫ ਪ੍ਰਧਾਨ ਇੰਦਰਜੀਤ ਸਿੰਘ (ਕਲਰਕ) ਵਾਈਸ ਪ੍ਰਧਾਨ ਪ੍ਰਵੀਨ ਕੁਮਾਰ (ਕਲਰਕ) ਨਵੀਂ ਭਰਤੀ ਦੇ ਪ੍ਰਧਾਨ ਬਲਜੀਤ ਸਿੰਘ ਨੂੰ ਲਗਾਇਆ ਗਿਆ।

Advertisement

Advertisement
Advertisement
Author Image

Advertisement