ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭੁਨਰਹੇੜੀ ਇਲਾਕੇ ਵਿੱਚ ਦੋ ਦਿਨ ਬਿਜਲੀ ਬੰਦ ਰਹੇਗੀ

08:27 AM Nov 22, 2024 IST

ਪੱਤਰ ਪ੍ਰੇਰਕ
ਦੇਵੀਗੜ੍ਹ, 21 ਨਵੰਬਰ
ਸਹਾਇਕ ਇੰਜੀਨੀਅਰ ਵੰਡ ਪਾਵਰਕੌਮ ਉਪ ਮੰਡਲ ਦੇਵੀਗੜ੍ਹ ਨੇ ਦੱਸਿਆ ਕਿ 66 ਕੇਵੀ ਗਰਿੱਡ ਸਬ ਸਟੇਸ਼ਨ ਭੁਨਰਹੇੜੀ ਤੇ 66 ਕੇਵੀ ਲਾਈਨ ਦਾ ਨਵਾਂ ਕੰਡਕਟਰ ਬਦਲਣ ਲਈ ਕੰਮ ਚੱਲ ਰਿਹਾ ਹੈ ਜਿਸ ਕਾਰਨ 22 ਤੋਂ 23 ਨਵੰਬਰ 2024 ਅਤੇ 26 ਤੋਂ 27 ਨਵੰਬਰ 2024 ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਬੰਦ ਰਹੇਗੀ। ਇਸ ਲਈ ਭੁਨਰਹੇੜੀ ਗਰਿੱਡ ਸਬ ਸਟੇਸ਼ਨ ਤੋਂ ਚਲਦੇ ਸਾਰੇ ਫੀਡਰ ਕੈਟਾਗਿਰੀ-1 ਯੂ.ਪੀ.ਐੱਸ.ਅਲੀਪੁਰ, ਯੂ.ਪੀ.ਐੱਸ. ਪਰੌੜ ਅਤੇ ਸਾਰੇ ਖੇਤਾਂ ਵਾਲੇ ਫੀਡਰਾਂ ਦੀ ਬਿਜਲੀ ਬੰਦ ਰਹੇਗੀ। ਗਰਿੱਡ ਦੇ ਸਿਸਟਮ ਵਿੱਚ ਸੁਧਾਰ ਕਰਨ ਲਈ ਆਮ ਜਨਤਾ ਦੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਜਾਂਦਾ ਹੈ।

Advertisement

Advertisement