ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਨਅਤੀ ਖੇਤਰ ’ਚ ਹਰਿਆਵਲ ਵਧਾਉਣ ’ਤੇ ਜ਼ੋਰ

08:57 AM Jun 30, 2024 IST
ਪ੍ਰੈੱਸ ਕਾਨਫਰੰਸ ਦੌਰਾਨ ਸੰਬੋਧਨ ਕਰਦਾ ਹੋਇਆ ਲਾਇਨਜ਼ ਕਲੱਬ ਦਾ ਮੈਂਬਰ।

ਕੁਲਵਿੰਦਰ ਕੌਰ
ਫਰੀਦਾਬਾਦ, 29 ਜੂਨ
ਲਾਇਨਜ਼ ਕਲੱਬ ਜ਼ਿਲ੍ਹਾ 321-ਏ1 ਦੇ ਨਵੇਂ ਪ੍ਰਧਾਨ ਐੱਨਕੇ ਗੁਪਤਾ ਵੱਲੋਂ ਪ੍ਰੈੱਸ ਕਾਨਫਰੰਸ ਕਰ ਕੇ ਤਿੰਨ ਸਾਲ ਦੀਆਂ ਆਪਣੀਆਂ ਯੋਜਨਾਵਾਂ ਬਾਰੇ ਦੱਸਿਆ ਹੈ। ਸ੍ਰੀ ਗੁਪਤਾ ਨੇ ਆਸਟ੍ਰੇਲੀਆ ਦੇ ਮੈਲਬੌਰਨ ਤੋਂ ਆਪਣੀ ਜ਼ਿਲ੍ਹਾ ਗਵਰਨਰ ਦੀ ਪਾਰੀ ਬੀਤੇ ਦਿਨੀਂ ਸ਼ੁਰੂ ਕੀਤੀ ਹੈ। ਸ੍ਰੀ ਗੁਪਤਾ ਨੇ ਵਾਪਸੀ ਮਗਰੋਂ ਫਰੀਦਾਬਾਦ ਵਿੱਚ ਹਰਿਆਵਲ ਵਧਾਉਣ ਅਤੇ ਮੋਤੀਆ ਦੀ ਬਿਮਾਰੀ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਬਾਰੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿਉਂਕਿ ਫਰੀਦਾਬਾਦ ਸਨਅਤੀ ਖੇਤਰ ਹੋਣ ਕਰਕੇ ਪ੍ਰਦੂਸ਼ਣ ਦੀ ਮਾਰ ਹੇਠ ਹੈ। ਲਾਇਨ ਆਰਕੇ ਚਲਾਨਾ ਨੇ ਕਿਹਾ ਕਿ ਕਲੱਬ ਨੂੰ ਸੰਯੁਕਤ ਰਾਸ਼ਟਰ ਸੰਘ ਜੋ ਪ੍ਰਾਜੈਕਟ ਦਿੰਦਾ ਹੈ, ਉਹੀ ਸਥਾਨਕ ਹਾਲਾਤਾਂ ਮੁਤਾਬਕ ਸ਼ੁਰੂ ਕੀਤੇ ਜਾਂਦੇ ਹਨ।

Advertisement

Advertisement
Advertisement