ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਹਿੰਦ-ਖੂੰਹਦ ਦਾ ਨਿਪਟਾਰਾ ਕਰਨ ’ਤੇ ਜ਼ੋਰ

07:48 AM Apr 24, 2024 IST
‘ਆਪ’ ਦੇ ਸੀਨੀਅਰ ਆਗੂ ਸੁਸਾਇਟੀ ਮੈਂਬਰਾਂ ਨਾਲ। -ਫੋਟੋ: ਕਟਾਰੀਆ

ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ‘ਟਰੀ ਲਵਰਜ਼ ਸੁਸਾਇਟੀ ਬਠਿੰਡਾ’ ਨੇ ਸਰਕਾਰੀ ਪ੍ਰਾਇਮਰੀ ਆਦਰਸ਼ ਸਕੂਲ ਪਰਸ ਰਾਮ ਨਗਰ ਬਠਿੰਡਾ ਨੂੰ ਗੋਦ ਲਿਆ ਹੈ। ਇੱਥੇ ਇਹ ਪਹਿਲੇ ਕਦਮ ਵਜੋਂ ਹਰੇ ਅਤੇ ਨੀਲੇ ਰੰਗ ਦੇ ਕੂੜੇਦਾਨ ਮੁਹੱਈਆ ਕਰਵਾ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਨ੍ਹਾਂ ਕੂੜੇਦਾਨਾਂ ਵਿੱਚ ਗਿੱਲਾ, ਸੁੱਕਾ ਅਤੇ ਬਾਗਬਾਨੀ ਰਹਿੰਦ-ਖੂੰਹਦ ਨੂੰ ਵੱਖੋ-ਵੱਖ ਕਰਕੇ ਖਾਦ ਵਿੱਚ ਤਬਦੀਲ ਕਰਨ ਲਈ ਪ੍ਰੇਰਿਤ ਕਰੇਗੀ। ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਥਾਨਕ ਵਿਧਾਇਕ ਜਗਰੂਪ ਸਿੰਘ ਗਿੱਲ ਵੀ ਸ਼ਾਮਿਲ ਹੋਏ।

Advertisement

Advertisement
Advertisement