ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਮੁਲਾਜ਼ਮਾਂ ਦਾ ਧਰਨਾ ਭਲਕੇ
08:45 AM Sep 28, 2024 IST
Advertisement
ਜਲੰਧਰ (ਪੱਤਰ ਪ੍ਰੇਰਕ): ਜ਼ਿਲ੍ਹਾ ਕਨਵੀਨਰ ਕੁਲਦੀਪ ਵਾਲੀਆ ਦੀ ਪ੍ਰਧਾਨਗੀ ਹੇਠ ਹੋਈ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਮੀਟਿੰਗ ’ਚ ਉਨ੍ਹਾਂ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 29 ਸਤੰਬਰ ਨੂੰ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਅੱਗੇ ਧਰਨਾ ਦੇਣ ਦਾ ਫ਼ੈਸਲਾ ਕੀਤਾ ਹੈ।
Advertisement
Advertisement
Advertisement