ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਾਲ ਬਹਾਦਰ ਸ਼ਾਸਤਰੀ ਕਾਲਜ ਵਿੱਚ ਰੁਜ਼ਗਾਰ ਮੇਲਾ

07:33 AM Aug 29, 2024 IST
ਏਡੀਸੀ ਅਤੀਕ ਅਹਿਮਦ ਨੌਜਵਾਨਾਂ ਨਾਲ ਗੱਲਬਾਤ ਕਰਦੇ ਹੋਏ। -ਫੋਟੋ: ਰਵੀ

ਬਰਨਾਲਾ: ਜ਼ਿਲ੍ਹੇ ਦੇ ਨੌਜਵਾਨਾਂ ਨੇ ਅੱਜ ਜ਼ਿਲ੍ਹਾ ਰੁਜ਼ਗਾਰ ਅਤੇ ਕਾਰਬੋਰ ਬਿਊਰੋ ਵੱਲੋਂ ਲਾਲ ਬਹਾਦਰ ਸ਼ਾਸਤਰੀ ਮਹਿਲਾ ਕਾਲਜ ਵਿਖੇ ਲਾਏ ਗਏ ਰੁਜ਼ਗਾਰ ਮੇਲੇ ’ਚ ਭਾਗ ਲਿਆ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲਤੀਫ ਅਹਿਮਦ ਨੇ ਦੱਸਿਆ ਕਿ ਸਰਕਾਰ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਇਹ ਕੈਂਪ ਲਾਇਆ ਗਿਆ ਤਾਂ ਜੋ ਨੌਜਵਾਨਾਂ ਨੂੰ ਚੰਗੇ ਰੁਜ਼ਗਾਰ ਦੇ ਮੌਕੇ ਦਿੱਤੇ ਜਾਣ। ਉਨ੍ਹਾਂ ਦੱਸਿਆ ਕਿ ਅੱਜ ਲਗਗ 300 ਨੌਜਵਾਨਾਂ ਨੇ ਇਸ ਰੁਜ਼ਗਾਰ ਮੇਲੇ ’ਚ ਭਾਗ ਲਿਆ। ਕੁੱਲ 13 ਕੰਪਨੀਆਂ ਨੇ ਇਸ ਮੇਲੇ ’ਚ ਭਾਗ ਲਿਆ। ਜ਼ਿਲ੍ਹਾ ਰੁਜ਼ਗਾਰ ਅਫਸਰ ਨਵਜੋਤ ਕੌਰ ਸੰਧੂ ਨੇ ਦੱਸਿਆ ਕਿ ਮੇਲੇ ’ਚ 600 ਜਣਿਆਂ ਨੇ ਰਜਿਸਟਰੇਸ਼ਨ ਕਰਵਾਈ ਸੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement