For the best experience, open
https://m.punjabitribuneonline.com
on your mobile browser.
Advertisement

ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 5 ਨਕਸਲੀ ਹਲਾਕ

12:53 PM May 10, 2024 IST
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 5 ਨਕਸਲੀ ਹਲਾਕ
Advertisement

ਬੀਜਾਪੁਰ (ਛੱਤੀਸਗੜ੍ਹ), 10 ਮਈ
ਛੱਤੀਸਗੜ੍ਹ ਦੇ ਪਿਡੀਆ ਪਿੰਡ ਨੇੜੇ ਜੰਗਲ ਵਿੱਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 5 ਨਕਸਲੀ ਮਾਰੇ ਗਏ। ਪਿਛਲੇ ਮਹੀਨੇ ਛੱਤੀਸਗੜ੍ਹ ਦੇ ਕਾਂਕੇਰ ਵਿੱਚ ਹੋਏ ਮੁਕਾਬਲੇ ਵਿੱਚ ਕੁੱਲ 18 ਨਕਸਲੀ ਮਾਰੇ ਗਏ ਸਨ ਅਤੇ ਤਿੰਨ ਸੁਰੱਖਿਆ ਕਰਮਚਾਰੀ ਜ਼ਖ਼ਮੀ ਹੋ ਗਏ ਸਨ।

Advertisement

Advertisement
Author Image

Advertisement
Advertisement
×