ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੰਮੂ ਕਸ਼ਮੀਰ ਦੇ ਬਾਂਦੀਪੋਰਾ ’ਚ ਸੁਰੱਖਿਆ ਦਸਤਿਆਂ ਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ ਜਾਰੀ

12:26 PM Apr 24, 2024 IST
ਫਾਈਲ ਫੋਟੋ।

ਸ੍ਰੀਨਗਰ, 24 ਅਪਰੈਲ
ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਕਸ਼ਮੀਰ ਡਵੀਜ਼ਨ ਪੁਲੀਸ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਵਿੱਚ ਕਿਹਾ ਕਿ ਬਾਂਦੀਪੋਰਾ ਦੇ ਅਰਗਾਮ ਦੇ ਰੇਂਜੀ ਜੰਗਲੀ ਖੇਤਰ ਵਿੱਚ ਸਵੇਰੇ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਹੋਇਆ। ਕਿਸੇ ਪਾਸੇ ਤੋਂ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।

Advertisement

Advertisement
Advertisement