ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਲਾਟ ’ਤੇ ਕਬਜ਼ਾ ਤੇ ਕੁੱਟਮਾਰ; ਕੇਸ ਦਰਜ

07:49 AM Jun 14, 2024 IST

ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 13 ਜੂਨ
ਪੁਲੀਸ ਨੇ ਅਮੋਲਕ ਐਨਕਲੇਵ ਕਲੋਨੀ ਦੇ ਵਸਨੀਕ ਦੀ ਸ਼ਿਕਾਇਤ ’ਤੇ ਉਸ ਦੇ ਪਲਾਟ ’ਤੇ ਕਬਜ਼ਾ ਕਰਨ ਅਤੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਉਸ ਦੇ ਭਰਾ ਅਤੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਬਲਜੀਤ ਸਿੰਘ ਵਾਸੀ ਅਮੋਲਕ ਐਨਕਲੇਵ ਨੇ ਦੱਸਿਆ ਕਿ ਸਾਲ 2015 ’ਚ ਉਸ ਦੇ ਪਿਤਾ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਜ਼ਮੀਨ ਵੰਡ ਲਈ ਸੀ। ਉਸ ਨੇ ਦੱਸਿਆ ਕਿ ਉਸ ਦੀ ਮਾਤਾ ਉਸ ਕੋਲ ਰਹਿੰਦੀ ਹੋਣ ਕਾਰਨ ਉਸ ਨੇ ਆਪਣਾ ਹਿੱਸਾ ਉਸ ਦੇ ਨਾਮ ਕਰ ਦਿੱਤਾ ਸੀ ਜਿਸ ਕਾਰਨ ਉਸ ਦਾ ਭਰਾ ਪਰਮਜੀਤ ਸਿੰਘ ਉਸ ਤੋਂ ਖਾਰ ਖਾਂਦਾ ਸੀ।

Advertisement

Advertisement
Advertisement