ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇੰਗਲੈਂਡ: ਕੁੱਟਮਾਰ ਦੇ ਮਾਮਲੇ ਵਿੱਚ ਸਿੱਖ ਵਿਅਕਤੀ ਨੂੰ ਜੇਲ੍ਹ

06:24 AM Jul 11, 2023 IST

ਲੰਡਨ: ਇੰਗਲੈਂਡ ਦੇ ਵੈਸਟ ਮਿਡਲੈਂਡਜ਼ ਵਿੱਚ ਕਾਰ ਦੀ ਟੱਕਰ ਦੌਰਾਨ ਕੁੱਟਮਾਰ ਦੇ ਦੋਸ਼ ਹੇਠ 37 ਸਾਲਾ ਬ੍ਰਿਟਿਸ਼ ਸਿੱਖ ਵਿਅਕਤੀ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਘਟਨਾ ਅਗਸਤ 2021 ਨੂੰ ਵਾਪਰੀ ਸੀ। ਤਿਰਮਿੰਦਰ ਸਿੰਘ ਲਾਲੀ ਨੂੰ ਲੱਗਿਆ ਕਿ ਦੂਸਰੇ ਵਿਅਕਤੀ ਨੇ ਉਸ ’ਤੇ ਨਸਲੀ ਟਿੱਪਣੀ ਕੀਤੀ ਹੈ। ਇਸ ਦੇ ਜਵਾਬ ਵਿੱਚ ਲਾਲੀ ਨੇ ਉਸ ਵਿਅਕਤੀ ’ਤੇ ਲਗਾਤਾਰ ਮੁੱਕੇ ਜੜੇ। ਵੁਲਵਰਹੈਂਪਟਨ ਕਰਾਊਨ ਕੋਰਟ ’ਚ ਅਦਾਲਤ ਵਿੱਚ ਸੁਣਵਾਈ ਦੌਰਾਨ ਲਾਲੀ ਨੇ ਕਬੂਲ ਕੀਤਾ ਕਿ ਉਹ ‘ਲੋੜ ਤੋਂ ਵੱਧ ਸਵੈ-ਰੱਖਿਅਕ’ ਹੋ ਗਿਆ ਸੀ। -ਪੀਟੀਆਈ

Advertisement

Advertisement
Tags :
ਇੰਗਲੈਂਡਸਿੱਖਕੁੱਟਮਾਰਜੇਲ੍ਹਮਾਮਲੇਵਿਅਕਤੀਵਿੱਚ