For the best experience, open
https://m.punjabitribuneonline.com
on your mobile browser.
Advertisement

ਥਕਾਵਟ ਤੇ ਸਰੀਰ ਦਰਦ ਕਾਰਨ ਸ਼ਾਹ ਏਮਸ ’ਚ ਦਾਖ਼ਲ

07:09 AM Aug 19, 2020 IST
ਥਕਾਵਟ ਤੇ ਸਰੀਰ ਦਰਦ ਕਾਰਨ ਸ਼ਾਹ ਏਮਸ ’ਚ ਦਾਖ਼ਲ
Advertisement

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਥਕਾਵਟ ਤੇ ਸਰੀਰ ’ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਏਮਸ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਦੇ ਬੁਲਾਰੇ ਨੇ ਕਿਹਾ ਕਿ ਉਹ ਸਹਿਜ ਮਹਿਸੂਸ ਕਰ ਰਹੇ ਹਨ ਤੇ ਹਸਪਤਾਲ ਤੋਂ ਹੀ ਆਪਣਾ ਕੰਮ ਕਰ ਰਹੇ ਹਨ। ਗ੍ਰਹਿ ਮੰਤਰੀ ਨੂੰ 3-4 ਦਨਿਾਂ ਤੋਂ ਥਕਾਵਟ ਤੇ ਸਰੀਰ ਵਿਚ ਦਰਦ ਮਹਿਸੂਸ ਹੋ ਰਿਹਾ ਸੀ। ਕੋਵਿਡ-19 ਟੈਸਟ ਵਿਚ ਉਹ ਪਹਿਲਾਂ ਹੀ ਨੈਗੇਟਿਵ ਆ ਚੁੱਕੇ ਹਨ। ਏਮਜ਼ ਮੁਤਾਬਕ ਕੋਵਿਡ ਤੋਂ ਬਾਅਦ ਦੀ ਸਾਂਭ-ਸੰਭਾਲ ਲਈ ਹੁਣ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਹੈ। ਜ਼ਿਕਰਯੋਗ ਹੈ ਕਿ ਸ਼ਾਹ ਦਾ ਮੇਦਾਂਤਾ ਹਸਪਤਾਲ ਵਿਚ ਕਰੋਨਾਵਾਇਰਸ ਲਈ ਇਲਾਜ ਹੋਇਆ ਹੈ ਤੇ ਸ਼ੁੱਕਰਵਾਰ ਉਨ੍ਹਾਂ ਨੈਗੇਟਿਵ ਆਉਣ ਬਾਰੇ ਜਾਣਕਾਰੀ ਦਿੱਤੀ ਸੀ। -ਪੀਟੀਆਈ    

Advertisement

Advertisement
Advertisement
Tags :
Author Image

Courtney Milan writes books about carriages, corsets, and smartwatches. Her books have received starred reviews in Publishers Weekly, Library Journal, and Booklist. She is a New York Times and a USA Today Bestseller.

Advertisement