ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਈਓ ਨੇ ਅਹੁਦਾ ਸੰਭਾਲਿਆ

12:15 PM Sep 21, 2024 IST

ਕੁਰਾਲੀ

Advertisement

ਰਜਨੀਸ਼ ਸੂਦ ਨੇ ਸਥਾਨਕ ਨਗਰ ਕੌਂਸਲ ਵਿੱਚ ਕਾਰਜ ਸਾਧਕ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਮੋਰਿੰਡਾ ਤੋਂ ਬਦਲ ਕੇ ਆਏ ਸ੍ਰੀ ਸੂਦ ਨੇ ਕਿਹਾ ਕਿ ਸ਼ਹਿਰ ਦੀ ਸਾਫ-ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਜੇਕਰ ਕਿਸੇ ਥਾਂ ’ਤੇ ਸਫਾਈ ਦੀ ਵਧੇਰੇ ਦਿੱਕਤ ਹੈ ਤਾਂ ਉੱਥੇ ਸਪੈਸ਼ਲ ਟੀਮ ਬਣਾ ਕੇ ਉਸ ਨੂੰ ਹੱਲ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਲਾਸਟਿਕ ਦੇ ਸਿੰਗਲ ਯੂਜ਼ ਲਿਫ਼ਾਫ਼ੇ ਨਾ ਵਰਤੇ ਜਾਣ ਸਗੋਂ ਕੱਪੜੇ ਤੇ ਜੂਟ ਦੇ ਬਣੇ ਥੈਲੇ ਵਰਤੇ ਜਾਣ। ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿਸੇ ਵੀ ਮੁਸ਼ਕਿਲ ਸਬੰਧੀ ਸ਼ਹਿਰ ਨਗਰ ਕੌਂਸਲ ਦਫ਼ਤਰ ਵਿੱਚ ਆ ਕੇ ਉਨ੍ਹਾਂ ਨੂੰ ਸਿੱਧੇ ਮਿਲਣ। -ਪੱਤਰ ਪ੍ਰੇਰਕ

Advertisement
Advertisement