ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੇਸ਼ ਭਗਤ ਯੂਨੀਵਰਸਿਟੀ ’ਚ ਸਮਾਗਮ

06:55 AM Sep 08, 2024 IST
ਉਪ ਕੁਲਪਤੀ ਡਾ. ਅਭਿਜੀਤ ਜੋਸ਼ੀ ਦਾ ਸਨਮਾਨ ਕਰਦੇ ਹੋਏ ਚਾਂਸਲਰ ਡਾ ਜ਼ੋਰਾ ਸਿੰਘ ਤੇ ਹੋਰ। -ਫੋਟੋ: ਸੂਦ

ਮੰਡੀ ਗੋਬਿੰਦਗੜ੍ਹ: ਦੇਸ਼ ਭਗਤ ਯੂਨੀਵਰਸਿਟੀ ’ਚ ਅਧਿਆਪਕ ਦਿਵਸ ਸਮਾਗਮ ਕਰਵਾਇਆ ਗਿਆ ਜਿਸ ਦਾ ਉਦਘਾਟਨ ਚਾਂਸਲਰ ਡਾ. ਜੋਰਾ ਸਿੰਘ ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਅਧਿਆਪਕ ਨੌਜਵਾਨਾਂ, ਸਮਾਜ ਅਤੇ ਦੇਸ਼ ਦੇ ਵਿਕਾਸ ’ਚ ਵੱਡੀ ਭੂਮਿਕਾ ਨਿਭਾਉਂਦੇ ਹਨ। ਉਪ ਕੁਲਪਤੀ ਡਾ. ਅਭਿਜੀਤ ਜੋਸ਼ੀ ਨੇ ਕਿਹਾ ਕਿ ਅਧਿਆਪਨ ਇੱਕ ਉੱਤਮ ਕਿੱਤਾ ਹੈ। ਪ੍ਰੋ. ਕੁਲਪਤੀ ਡਾ. ਤਜਿੰਦਰ ਕੌਰ, ਪ੍ਰਧਾਨ ਡਾ. ਸੰਦੀਪ ਸਿੰਘ, ਚਾਂਸਲਰ ਦੇ ਸਲਾਹਕਾਰ ਡਾ. ਵਰਿੰਦਰ ਸਿੰਘ, ਉਪ ਪ੍ਰਧਾਨ ਡਾ. ਹਰਸ਼ ਸਦਾਵਰਤੀ ਅਤੇ ਰਜਿਸਟਰਾਰ ਸੁਦੀਪ ਮੁਖਰਜੀ ਨੇ ਅਧਿਆਪਕਾਂ ਨੂੰ ਆਪਣੀ ਯੋਗਤਾ ਨੂੰ ਪਛਾਨਣ ਦਾ ਸੱਦਾ ਦਿਤਾ। ਇਸ ਮੌਕੇ ਸਿੱਖਿਆ ਅਤੇ ਵਿਕਾਸ ਪੱਖੋਂ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ

Advertisement

Advertisement