ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਦੁਆਰਾ ਮਾਤਾ ਭੋਲੀ ਕੌਰ ਜੀ ਵਿਖੇ ਸਮਾਗਮ

06:40 AM Jun 19, 2024 IST
ਬਾਬਾ ਕਰਮ ਸਿੰਘ ਦਾ ਚਿੱਤਰ ਜਾਰੀ ਕਰਦੇ ਹੋਏ ਮੁੱਖ ਸੇਵਾਦਾਰ ਬਾਬਾ ਹਰਬੇਅੰਤ ਸਿੰਘ। -ਫੋਟੋ: ਸੱਤੀ

ਮਸਤੂਆਣਾ ਸਾਹਿਬ:

Advertisement

ਵੀਹਵੀਂ ਸਦੀ ਦੀ ਮਹਾਨ ਸ਼ਖਸ਼ੀਅਤ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਮਾਤਾ ਭੋਲੀ ਕੌਰ ਅਤੇ ਪਿਤਾ ਬਾਬਾ ਕਰਮ ਸਿੰਘ ਦੀ ਯਾਦ ਵਿੱਚ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਬਾਬਾ ਹਰਬੇਅੰਤ ਸਿੰਘ ਦੀ ਨਿਗਰਾਨੀ ਹੇਠ ਕਰਵਾਇਆ ਗਿਆ। ਇਸ ਮੌਕੇ ਬਾਬਾ ਸਤਪਾਲ ਸਿੰਘ ਭੂਰੇ ਵਾਲਿਆਂ ਨੇ ਗੁਰ ਇਤਿਹਾਸ ਅਤੇ ਗੁਰਬਾਣੀ ਦੀ ਕਥਾ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਹਰਬੇਅੰਤ ਸਿੰਘ ਨੇ ਚਿੱਤਰਕਾਰ ਗੁਰਮੀਤ ਸਿੰਘ ਬਡਰੁੱਖਾਂ ਵੱਲੋਂ ਤਿਆਰ ਕਰਵਾਏ ਗਏ ਸੰਤ ਬਾਬਾ ਅਤਰ ਸਿੰਘ ਦੇ ਪਿਤਾ ਬਾਬਾ ਕਰਮ ਸਿੰਘ ਜੀ ਦੇ ਚੀਮਾ ਸਾਹਿਬ ਦੇ ਚਿੱਤਰ ਨੂੰ ਪੰਡਾਲ ਵਿੱਚ ਜਾਰੀ ਕੀਤਾ। ਇਸ ਮੌਕੇ ਚਿੱਤਰਕਾਰ ਗੁਰਮੀਤ ਸਿੰਘ ਬਡਰੁੱਖਾਂ ਅਤੇ ਹੋਰ ਸ਼ਖਸੀਅਤਾਂ ਨੂੰ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। -ਪੱਤਰ ਪ੍ਰੇਰਕ

Advertisement
Advertisement