ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਈ ਹਰਦਿਆਲ ਸਿੰਘ ਦੀ ਯਾਦ ਵਿੱਚ ਸਮਾਗਮ

07:25 AM Jun 28, 2024 IST
ਸਮਾਗਮ ਵਿਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ ਹੋਰਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਅੰਮ੍ਰਿਤਸਰ:

Advertisement

ਸਿੱਖ ਆਗੂ ਮਹਿਤਾਬ ਸਿੰਘ ਭੰਗੂ ਉਰਫ਼ ਭਾਈ ਹਰਦਿਆਲ ਸਿੰਘ ਦੀ ਯਾਦ ਵਿੱਚ ਸਮਾਗਮ ਗੁਰਦੁਆਰਾ ਬਾਬਾ ਜਵੰਦ ਸਿੰਘ ਪਿੰਡ ਭੰਗਵਾਂ ਵਿੱਚ ਕਰਵਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਕੀਰਤਨ ਉਪਰੰਤ ਬੁਲਾਰਿਆਂ ਨੇ ਸੰਗਤ ਨੂੰ ਸੰਬੋਧਨ ਕੀਤਾ। ਸਮਾਗਮ ਵਿਚ ਬਾਬਾ ਹਰਭਜਨ ਸਿੰਘ ਜਰਮਨੀ ਅਤੇ ਸਿੱਖ ਸੰਗਤ ਵੱਲੋਂ ‘ਵਾਰਿਸ ਪੰਜਾਬ ਦੇ ਜਥੇਬੰਧੀ’ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਬੀਬੀ ਪਰਮਜੀਤ ਕੌਰ ਖਾਲੜਾ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਭਾਈ ਹਰਪਾਲ ਸਿੰਘ ਬਲੇਰ ਅਤੇ ਲੇਖਕ ਡਾ. ਸੁਰਜੀਤ ਸਿੰਘ ਜਰਮਨੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਵਕੀਲ ਈਮਾਨ ਸਿੰਘ ਖਾਰਾ, ਵਕੀਲ ਹਰਪਾਲ ਸਿੰਘ ਖਾਰਾ ਤੇ ਵਕੀਲ ਸਿਮਰਨਜੀਤ ਸਿੰਘ ਆਦਿ ਹਾਜ਼ਰ ਸਨ। ਟਨਸ

Advertisement
Advertisement
Advertisement