ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਿਆਨੀ ਦਿੱਤ ਸਿੰਘ ਦੀ ਯਾਦ ਵਿੱਚ ਸਮਾਗਮ

07:46 AM Sep 09, 2024 IST
ਗੌਤਮ ਸਿੰਘ ਸੂਦਨ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਚਿੱਲਾ

ਖੇਤਰੀ ਪ੍ਰਤੀਨਿਧ
ਐਸਏਐਸ ਨਗਰ(ਮੁਹਾਲੀ), 8 ਸਤੰਬਰ
ਸਿੱਖ ਕੌਮ ਦੇ ਮਹਾਨ ਵਿਦਵਾਨ ਸਿੰਘ ਸਭਾ ਲਹਿਰ ਦੇ ਮੋਢੀ ਗਿਆਨੀ ਦਿੱਤ ਸਿੰਘ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਇੱਥੋਂ ਦੇ ਫੇਜ਼ ਪਹਿਲਾ ਦੇ ਗੁਰਦੁਆਰਾ ਸਿੰਘ ਸਭਾ ਵਿੱਚ ਕਰਵਾਇਆ ਗਿਆ।
ਸੁਸਾਇਟੀ ਦੇ ਪ੍ਰਧਾਨ ਪ੍ਰਿੰਸੀਪਲ ਨਸੀਬ ਸਿੰਘ ਸੇਵਕ ਅਤੇ ਜਨਰਲ ਸਕੱਤਰ ਅਵਤਾਰ ਸਿੰਘ ਮਹਿਤਪੁਰੀ ਨੇ ਦੱਸਿਆ ਕਿ ਹਜ਼ੂਰੀ ਰਾਗੀ ਭਾਈ ਅਮਰਜੀਤ ਸਿੰਘ ਖਾਲਸਾ ਨੇ ਕੀਰਤਨ ਕੀਤਾ। ਇਸ ਉਪਰੰਤ ਉੱਘੇ ਵਿਦਵਾਨਾਂ ਨੇ ਸੰਬੋਧਨ ਕੀਤਾ। ਇਸ ਮੌਕੇ ਗੌਤਮ ਸਿੰਘ ਸੂਦਨ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ, ਸੁੱਚਾ ਸਿੰਘ ਕਲੌੜ, ਪ੍ਰੀਤਮ ਸਿੰਘ, ਰਣਜੋਧ ਸਿੰਘ ਰਾਣਾ, ਸੁਖਦੀਪ ਸਿੰਘ, ਬਲਜਿੰਦਰ ਕੌਰ ਸ਼ੇਰਗਿੱਲ ਆਦਿ ਹਾਜ਼ਰ ਸਨ।

Advertisement

Advertisement