ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਗਿਆਨੀ ਸ਼ਾਂਤੀ ਸਵਰੂਪ ਭਟਨਾਗਰ ਦੀ ਯਾਦ ’ਚ ਸਮਾਗਮ

08:17 AM Aug 10, 2023 IST

ਫਰੀਦਾਬਾਦ: ਉੱਘੇ ਵਿਗਿਆਨੀ ਡਾ. ਸ਼ਾਂਤੀ ਸਵਰੂਪ ਭਟਨਾਗਰ ਦੇ ਜਨਮ ਦਿਨ ਮੌਕੇ ਕੌਂਸਲ ਆਫ਼ ਸਾਇੰਟਿਫਿਕ ਐਂਡ ਇੰਡਸਟਰੀਅਲ ਰਿਸਰਚ (ਸੀ.ਐਸ.ਆਈ.ਆਰ.) ਦੇ ਸੰਸਥਾਪਕ ਡਾਇਰੈਕਟਰ ਜੇ.ਸੀ. ਬੋਸ ਯੂਨੀਵਰਸਿਟੀ ਆਫ ਸਾਇੰਸ ਐਂਡ ਟੈਕਨਾਲੋਜੀ, ਵਾਈਐਮਸੀਏ, ਫਰੀਦਾਬਾਦ ਵਿੱਚ ਅੱਜ ਇੱਕ ਸਮਾਗਮ ਕੀਤਾ ਗਿਆ। ਇਸ ਮੌਕੇ ਡਾ. ਐੱਸ.ਐੱਸ. ਭਟਨਾਗਰ ਯੂਨੀਵਰਸਿਟੀ ਇੰਸਟੀਚਿਊਟ ਆਫ ਕੈਮੀਕਲ ਇੰਜਨੀਅਰਿੰਗ ਐਂਡ ਟੈਕਨਾਲੋਜੀ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਪ੍ਰੋਫੈਸਰ ਗੌਰਵ ਵਰਮਾ ਮੁੱਖ ਬੁਲਾਰੇ ਸਨ। ਮੁੱਖ ਬੁਲਾਰੇ ਪ੍ਰੋਫੈਸਰ ਗੌਰਵ ਵਰਮਾ ਨੇ ਡਾ. ਸ਼ਾਂਤੀ ਸਵਰੂਪ ਭਟਨਾਗਰ ਦੇ ਜੀਵਨ ਅਤੇ ਕੰਮਾਂ ਬਾਰੇ ਚਰਚਾ ਕੀਤੀ। ਇਸ ਤੋਂ ਪਹਿਲਾਂ ਪ੍ਰੋਫੈਸਰ ਸੁਸ਼ੀਲ ਕੁਮਾਰ ਤੋਮਰ ਨੇ ਡਾ. ਸ਼ਾਂਤੀ ਸਵਰੂਪ ਭਟਨਾਗਰ ਦੇ ਬਾਰੇ ਚਾਨਣਾ ਪਾਇਆ। ਇਸ ਮੌਕੇ ਵੱਡੀ ਗਿਣਤੀ ’ਚ ਵਿਦਿਆਰਥੀ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement