ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ

09:09 AM Jun 08, 2024 IST
ਸੰਗਰੂਰ: ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਇਕ ਸਮਾਗਮ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਰਵਿਦਾਸ ਅੰਬੇਡਕਰ ਨਗਰ ਵਿੱਚ ਕਰਵਾਇਆ ਗਿਆ। ਇਹ ਸਮਾਗਮ ਗੁਰਦੁਆਰਾ ਪ੍ਰਬੰਧਕ ਤਾਲਮੇਲ ਕਮੇਟੀ ਦੇ ਮੁਖੀ ਜਸਵਿੰਦਰ ਸਿੰਘ ਪ੍ਰਿੰਸ, ਹਰਪ੍ਰੀਤ ਸਿੰਘ ਪ੍ਰੀਤ ਜਨਰਲ ਸਕੱਤਰ, ਹਰਿੰਦਰਵੀਰ ਸਿੰਘ, ਸੁਖਦੇਵ ਸਿੰਘ ਅਤੇ ਬਲਦੇਵ ਸਿੰਘ ਦੀ ਸਾਂਝੀ ਦੇਖ ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਨਰਿੰਦਰ ਪਾਲ ਸਿੰਘ ਸਾਹਨੀ, ਰਾਜਵਿੰਦਰ ਸਿੰਘ ਲੱਕੀ ਤੇ ਜਤਿੰਦਰ ਸਿੰਘ ਆਦਿ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ
Advertisement
Advertisement
Advertisement