ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰੇਕ ਅਗਨੀਵੀਰ ਨੂੰ ਹਰਿਆਣਾ ’ਚ ਮਿਲੇਗੀ ਨੌਕਰੀ: ਨਾਇਬ ਸੈਣੀ

10:59 PM Aug 06, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਅਗਸਤ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਕਿਹਾ ਕਿ ਫੌਜ ਵਿੱਚ ਚਾਰ ਸਾਲ ਦੀ ਸੇਵਾ ਮੁਕੰਮਲ ਕਰਨ ਵਾਲੇ ਹਰੇਕ ਅਗਨੀਵੀਰ ਨੂੰ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਹਰਿਆਣਾ ਦੇ ਲੋਕਾਂ ਲਈ ‘ਡਬਲ ਇੰਜਨ’ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਇੱਥੇ ਗੱਲਬਾਤ ਦੌਰਾਨ ਸੈਣੀ ਨੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਹੁੱਡਾ ਨੇ ਆਪਣੇ ਸੰਸਦ ਮੈਂਬਰ ਪੁੱਤਰ (ਦੀਪੇਂਦਰ ਹੁੱਡਾ) ਨੂੰ ਅਗਲੇ ਮੁੱਖ ਮੰਤਰੀ ਵਜੋਂ ਪੇਸ਼ ਕਰ ਕੇ ਕਾਂਗਰਸ ਦੇ ਸੀਨੀਅਰ ਆਗੂਆਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਕਾਂਗਰਸ ਨੂੰ ਚੁਣੌਤੀ ਦਿੱਤੀ ਕਿ ਉਹ ਹਰਿਆਣਾ ਤੋਂ ਕਿਸੇ ਓਬੀਸੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨੇ।

Advertisement

Advertisement
Advertisement