ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਸਰਕਾਰ ਵਿੱਚ ਹਰ ਵਰਗ ਨੂੰ ਮਿਲ ਰਹੀ ਹੈ ਸਰਕਾਰੀ ਨੌਕਰੀ: ਸੈਣੀ

08:56 AM Sep 08, 2024 IST
ਸੰਘੋਰ ਵਿਚ ਪਿੰਡ ਵਾਸੀਆਂ ਨਾਲ ਗੱਲਬਾਤ ਕਰਦੇ ਮੁੱਖ ਮੰਤਰੀ ਦੇ ਨੁਮਾਇੰਦੇ ਕੈਲਾਸ਼ ਸੈਣੀ।-ਫੋਟੋ: ਸਤਨਾਮ ਸਿੰਘ

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 7 ਸਤੰਬਰ
ਮੁੱਖ ਮੰਤਰੀ ਨਾਇਬ ਸਿੰਘ ਦੇ ਨੁਮਾਇੰਦੇ ਕੈਲਾਸ਼ ਸੈਣੀ ਨੇ ਲਾਡਵਾ ਵਿਧਾਨ ਸਭਾ ਹਲਕੇ ਤੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਚੋਣ ਮੁਹਿੰਮ ਦੀ ਕਮਾਨ ਸੰਭਾਲ ਲਈ ਹੈ। ਉਨ੍ਹਾਂ ਨੇ ਹਲਕੇ ਦੇ ਪਿੰਡ ਸੰਘੋਰ ਤੇ ਝੰਡੋਲਾ ਵਿਚ ਨੁੱਕੜ ਮੀਟਿੰਗਾਂ ਕਰਕੇ ਲੋਕਾਂ ਨੂੰ ਭਾਜਪਾ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਭਾਜਪਾ ਦੀ ਸਰਕਾਰ ਵਿਚ ਗਰੀਬ ਦੇ ਪੁੱਤਰ ਨੂੰ ਵੀ ਯੋਗਤਾ ਦੇ ਆਧਾਰ ’ਤੇ ਬਿਨਾਂ ਪਰਚੀ ਤੇ ਬਿਨਾਂ ਖਰਚੇ ਤੋਂ ਸਰਕਾਰੀ ਨੌਕਰੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪਹਿਲਾਂ ਸਿਰਫ ਸਿਆਸਤਦਾਨਾਂ ਤੇ ਵੱਡੇ ਲੋਕਾਂ ਦੇ ਬੱਚੇ ਹੀ ਸਰਕਾਰੀ ਨੌਕਰੀਆਂ ਪ੍ਰਾਪਤ ਕਰਦੇ ਸਨ।

Advertisement

Advertisement