ਆਬਕਾਰੀ ਮਾਮਲਾ: ਬੀਆਰਐਸ ਆਗੂ ਕਵਿਤਾ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ
02:56 PM Jul 05, 2024 IST
Advertisement
ਨਵੀਂ ਦਿੱਲੀ, 5 ਜੁਲਾਈ
Advertisement
ਦਿੱਲੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਬੀਆਰਐਸ ਨੇਤਾ ਕੇ ਕਵਿਤਾ ਦੀ ਨਿਆਂਇਕ ਹਿਰਾਸਤ 18 ਜੁਲਾਈ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਨੇ ਉਸ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ ਕਰਨ ਦੇ ਪਹਿਲੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਹਿਰਾਸਤ ਵਿੱਚ ਵਾਧਾ ਕਰ ਦਿੱਤਾ। ਆਬਕਾਰੀ ਨੀਤੀ ਦੇ ਕਥਿਤ ਘੁਟਾਲੇ ਨਾਲ ਜੁੜੇ ਸੀਬੀਆਈ ਕੇਸ ਵਿਚ ਬੀਆਰਐਸ ਆਗੂ ਦੀ ਨਿਆਂਇਕ ਹਿਰਾਸਤ ਵਧਾਈ ਗਈ ਹੈ।
Advertisement
Advertisement