ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਬਕਾਰੀ ਕੇਸ: ਅਦਾਲਤ ਵੱਲੋਂ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ

03:57 PM Jun 05, 2024 IST

ਨਵੀਂ ਦਿੱਲੀ, 5 ਜੂਨ
ਦਿੱਲੀ ਦੀ ਇੱਕ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੈਡੀਕਲ ਆਧਾਰ 'ਤੇ ਅੰਤਰਿਮ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਨਿਆਂਇਕ ਹਿਰਾਸਤ ਵਿੱਚ ਕੇਜਰੀਵਾਲ ਦੀਆਂ ਮੈਡੀਕਲ ਜ਼ਰੂਰਤਾਂ ਦਾ ਧਿਆਨ ਰੱਖਣ। ਜੱਜ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵੀ 19 ਜੂਨ ਤੱਕ ਵਧਾ ਦਿੱਤੀ ਹੈ।

Advertisement

 

Advertisement
Advertisement
Advertisement