ਆਬਕਾਰੀ ਕੇਸ: ਈਡੀ ਵੱਲੋਂ ਕਵਿਤਾ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ
06:54 AM May 25, 2024 IST
ਨਵੀਂ ਦਿੱਲੀ:
Advertisement
ਈਡੀ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਬੀਆਰਐੱਸ ਆਗੂ ਕੇ ਕਵਿਤਾ ਦੀ ਜ਼ਮਾਨਤ ਅਰਜ਼ੀ ਦਾ ਅੱਜ ਦਿੱਲੀ ਹਾਈ ਕੋਰਟ ’ਚ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਕਵਿਤਾ ਦੀ ਰਿਹਾਈ ਨਾਲ ਇਸ ਕੇਸ ਦੀ ਜਾਂਚ ਪ੍ਰਭਾਵਿਤ ਹੋਵੇਗੀ। ਉਨ੍ਹਾਂ ਕਿਹਾ ਕਿ ਕਵਿਤਾ ਕੋਲ ਸਬੂਤਾਂ ਨਾਲ ਛੇੜਛਾੜ ਕਰਨ ਤੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਸਮਰੱਥਾ ਹੈ। ਇਸ ਮਗਰੋਂ ਮਾਮਲੇ ਦੀ ਅਗਲੀ ਸੁਣਵਾਈ 27 ਮਈ ਨੂੰ ਪਾ ਦਿੱਤੀ ਹੈ। -ਪੀਟੀਆਈ
Advertisement
Advertisement
Related News
Advertisement