For the best experience, open
https://m.punjabitribuneonline.com
on your mobile browser.
Advertisement

ਆਬਕਾਰੀ ਕੇਸ: ਕਵਿਤਾ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾਈ

06:33 AM Jun 04, 2024 IST
ਆਬਕਾਰੀ ਕੇਸ  ਕਵਿਤਾ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾਈ
Advertisement

ਨਵੀਂ ਦਿੱਲੀ:

Advertisement

ਦਿੱਲੀ ਦੀ ਕੋਰਟ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਆਗੂ ਕੇ. ਕਵਿਤਾ ਦੀ ਨਿਆਂਇਕ ਹਿਰਾਸਤ 3 ਜੁੁਲਾਈ ਤੱਕ ਵਧਾ ਦਿੱਤੀ ਹੈ। ਕਵਿਤਾ ਨੂੰ ਵਿਸ਼ੇਸ਼ ਕੋਰਟ ਵੱਲੋਂ ਪਹਿਲਾਂ ਜਾਰੀ ਪ੍ਰੋਡਕਸ਼ਨ ਵਾਰੰਟ ਦੇ ਹੁਕਮਾਂ ਦੀ ਤਾਮੀਲ ਕਰਦਿਆਂ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਅੱਗੇ ਪੇਸ਼ ਕੀਤਾ ਗਿਆ ਸੀ। ਕੋਰਟ ਨੇ 29 ਮਈ ਨੂੰ ਬੀਆਰਐੱਸ ਆਗੂ ਖਿਲਾਫ਼ ਦਾਇਰ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਵਾਰੰਟ ਜਾਰੀ ਕੀਤੇ ਸਨ। -ਪੀਟੀਆਈ

Advertisement
Author Image

joginder kumar

View all posts

Advertisement
Advertisement
×